Punjab Budget: ਪੰਜਾਬ ਕੈਬਨਿਟ ਦੀ ਮੀਟਿੰਗ 22 ਫਰਵਰੀ ਨੂੰ ਹੋਵੇਗੀ। ਬਜਟ ਸੈਸ਼ਨ ਦੀ ਤਰੀਕ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਮਹੀਨੇ ਦੇ ਅੰਤ 'ਚ ਬਜਟ ਪੇਸ਼ ਕੀਤਾ ਜਾਵੇਗਾ। ਬਜਟ ਸੈਸ਼ਨ 26-27 ਤੋਂ ਸ਼ੁਰੂ ਹੋ ਸਕਦਾ ਹੈ। ਇਹ ਬੈਠਕ ਸਵੇਰੇ 11 ਵਜੇ ਚੰਡੀਗੜ੍ਹ ਮੁੱਖਮੰਤਰੀ ਦੀ ਰਿਹਾਇਸ਼ ਸੈਕਟਰ 2 ਵਿੱਚ ਹੋਵੇਗੀ। ਕੈਬਨਿਟ ਮੀਟਿੰਗ ਦੇ ਨਾਲ ਹੀ ਬਜਟ ਸੈਸ਼ਨ ਬੁਲਾਉਣ ਨੂੰ ਲੈ ਕੇ ਵੀ ਚਰਚਾ ਕੀਤੀ ਜਾਵੇਗੀ ।


COMMERCIAL BREAK
SCROLL TO CONTINUE READING