Punjab Cabinet Sub Committee Meeting News: ਪੰਜਾਬ ਕੈਬਨਿਟ ਸਬ ਕਮੇਟੀ ਦੀ ਮੀਟਿੰਗ 5 ਤੇ 7 ਦਸੰਬਰ ਨੂੰ ਚੰਡੀਗੜ੍ਹ ਵਿਖੇ ਪੰਜਾਬ ਭਵਨ ਸੈਕਟਰ 3 ਵਿੱਚ ਹੋਵੇਗੀ। ਇਸ ਮੀਟਿੰਗ ਵਿੱਚ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਚਰਚਾ ਕੀਤੀ ਜਾਵੇਗੀ। ਇਸ ਮੀਟਿੰਗ ਵਿੱਚ ਪੁਰਾਣੀ ਪੈਨਸ਼ਨ ਬਹਾਲ ਕਰਵਾਉਣ ਲਈ 7 ਦਸੰਬਰ ਨੂੰ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗ ਕੀਤੀ ਜਾਵੇਗੀ।


COMMERCIAL BREAK
SCROLL TO CONTINUE READING


ਇਸ ਦੇ ਨਾਲ ਹੀ 5 ਦਸੰਬਰ ਨੂੰ ਕਿਸਾਨੀ ਮੰਗਾਂ ਸਬੰਧੀ ਸੰਯੁਕਤ ਕਿਸਾਨ ਮੋਰਚਾ ਨਾਲ ਵੀ ਮੀਟਿੰਗ ਹੋਵੇਗੀ। ਪੰਜਾਬ ਪੁਲਿਸ 5 ਦਸੰਬਰ ਨੂੰ ਕੋਵਿਡ ਵਾਲੰਟੀਅਰਾਂ ਨਾਲ ਮੀਟਿੰਗ ਕਰੇਗੀ।


ਇਹ ਵੀ ਪੜ੍ਹੋ: Amritsar News: ਆਹਮੋ ਸਾਹਮਣੇ ਕਾਰਾਂ ਦੀ ਹੋਈ ਟੱਕਰ, ਔਰਤ ਤੇ ਛੋਟਾ ਬੱਚਾ ਬੁਰੀ ਤਰ੍ਹਾਂ ਜ਼ਖ਼ਮੀ, ਮੰਤਰੀ ਧਾਲੀਵਾਲ ਨੇ ਦਿੱਤੀ ਜਾਣਕਾਰੀ