Punjab News: ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਉਲੰਪਿਕ 10  ਜੇਤੂ ਖਿਡਾਰੀਆਂ ਨੂੰ ਨੌਕਰੀ ਦੇਣਗੇ ਅਤੇ  10 ਖਿਡਾਰੀਆਂ ਨੂੰ ਕਲਾਸ ਵਨ ਅਫ਼ਸਰਾਂ ਦੇ ਨਿਯੁਕਤੀ ਪੱਤਰ ਦੇਣਗੇ। ਦਰਅਸਲ ਮੁੱਖ ਮੰਤਰੀ ਭਗਵੰਤ ਮਾਨ 2021 'ਚ ਟੋਕੀਓ ਉਲੰਪਿਕ ਖੇਡਾਂ 'ਚ ਜੇਤੂ ਹਾਕੀ ਟੀਮ ਦੇ 9 ਖਿਡਾਰੀਆਂ ਨੂੰ ਨੌਕਰੀ ਮਿਲੇਗੀ। 6 ਖਿਡਾਰੀਆਂ ਨੂੰ PPS ਤੇ 4 ਖਿਡਾਰੀਆਂ ਨੂੰ PCS ਵਜੋਂ  ਨੌਕਰੀ ਮਿਲੇਗੀ। ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਨੂੰ ਵੀ ਨੌਕਰੀ ਮਿਲੇਗੀ। 


COMMERCIAL BREAK
SCROLL TO CONTINUE READING

 ਦੱਸ ਦਈਏ ਕਿ ਮੁੱਖ ਮੰਤਰੀ ਰਿਹਾਇਸ਼ 'ਤੇ ਸਵੇਰੇ 11 ਵਜੇ ਨਿਯੁਕਤੀ ਪੱਤਰ ਵੰਡ ਸਮਾਗਮ ਕੀਤਾ ਜਾਵੇਗਾ। 6 ਖਿਡਾਰੀਆਂ ਨੂੰ PPS ਤੇ 4 ਖਿਡਾਰੀਆਂ ਨੂੰ PCS ਵਜੋਂ ਨੌਕਰੀ ਮਿਲਣ ਜਾ ਰਹੀ ਹੈ ਅਤੇ ਵੇਖੋ ਇੱਥੇ ਨਾਵਾਂ ਦੀ ਸੂਚੀ


ਇਹ ਵੀ ਪੜ੍ਹੋ: Amritsar News: ਅੰਮ੍ਰਿਤਸਰ ਹੈਰੀਟੇਜ ਸਟਰੀਟ 'ਤੇ ਹੁਣ ਪ੍ਰੀ-ਵੈਡਿੰਗ ਸ਼ੂਟ ਤੇ ਰੀਲਾਂ ਬਣਾਉਣ 'ਤੇ ਲੱਗੀ ਪਾਬੰਦੀ 

ਪੀ.ਪੀ.ਐਸ (ਡੀ.ਐਸ.ਪੀ)
-ਹਰਮਨਪ੍ਰੀਤ ਸਿੰਘ (ਭਾਰਤੀ ਹਾਕੀ ਟੀਮ)
-ਮਨਦੀਪ ਸਿੰਘ (ਭਾਰਤੀ ਹਾਕੀ ਟੀਮ)
-ਦਿਲਪ੍ਰੀਤ ਸਿੰਘ (ਭਾਰਤੀ ਹਾਕੀ ਟੀਮ)
ਵਰੁਣ ਕੁਮਾਰ (ਭਾਰਤੀ ਹਾਕੀ ਟੀਮ)
ਸ਼ਮਸ਼ੇਰ ਸਿੰਘ (ਭਾਰਤੀ ਹਾਕੀ ਟੀਮ)
ਹਰਮਨਪ੍ਰੀਤ ਕੌਰ (ਭਾਰਤੀ ਕ੍ਰਿਕਟ ਟੀਮ) 


ਪੀ.ਸੀ.ਐਸ ਅਫ਼ਸਰ-
ਰੁਪਿੰਦਰ ਪਾਲ ਸਿੰਘ (ਭਾਰਤੀ ਹਾਕੀ ਟੀਮ)
ਸਿਮਰਨਜੀਤ ਸਿੰਘ (ਭਾਰਤੀ ਹਾਕੀ ਟੀਮ)
ਹਾਰਦਿਕ ਸਿੰਘ (ਭਾਰਤੀ ਹਾਕੀ ਟੀਮ)
ਗੁਰਜੰਟ ਸਿੰਘ (ਭਾਰਤੀ ਹਾਕੀ ਟੀਮ)


 


ਇਹ ਵੀ ਪੜ੍ਹੋ: Sikh Turbans: ਸਿਰ 'ਚ ਹੋਣ ਵਾਲੇ ਫ੍ਰੈਕਚਰ ਦੇ ਖਤਰੇ ਨੂੰ ਘੱਟ ਕਰਨ 'ਚ ਮਦਦ ਕਰਦੀ ਹੈ ਪੱਗ, ਹੋਇਆ ਵੱਡਾ ਖ਼ੁਲਾਸਾ