Trending Photos
Sangrur News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨ ਆਪਣੀ ਸੰਗਰੂਰ ਰਿਹਾਇਸ਼ ਵਿਖੇ ਆਏ ਲੋਕਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਸਰਕਾਰ ਦੇ ਕੰਮਕਾਜ ਨੂੰ ਲੈ ਕੇ ਸਾਰਿਆਂ ਨਾਲ ਬੈਠ ਕੇ ਚਰਚਾ ਕੀਤੀ। ਲੋਕ ਸਰਕਾਰ ਦੀਆਂ ਨੀਤੀਆਂ ਤੋਂ ਸੰਤੁਸ਼ਟ ਨਜ਼ਰ ਆਏ। ਇਸ ਦੇ ਨਾਲ ਹੀ ਸਾਡੀ ਸਰਕਾਰ ਵੱਲੋਂ ਸਰਬਸੰਮਤੀ ਨਾਲ ਚੁਣੀਆਂ ਜਾਣ ਵਾਲੀਆਂ ਪੰਚਾਇਤਾਂ ਨੂੰ ਵਿਸ਼ੇਸ਼ ਗ੍ਰਾਂਟ ਦੇਣ ਵਾਲੇ ਫੈਸਲੇ ਦੀ ਵੀ ਲੋਕਾਂ ਨੇ ਸ਼ਲਾਘਾ ਕੀਤੀ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਸੀ ਲੋਕਾਂ ਨਾਲ ਸਲਾਹ ਕਰਕੇ ਹੀ ਲੋਕ ਪੱਖੀ ਫੈਸਲੇ ਲੈਂਦੇ ਹਾਂ।
ਭਗਵੰਤ ਮਾਨ ਦਾ ਟਵੀਟ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਟਵੀਟ ਕਰ ਲਿਖਿਆ ਹੈ ਕਿ ਬੀਤੇ ਦਿਨ ਆਪਣੀ ਸੰਗਰੂਰ ਰਿਹਾਇਸ਼ ਵਿਖੇ ਆਏ ਲੋਕਾਂ ਨਾਲ ਮੁਲਾਕਾਤ ਕੀਤੀ ਤੇ ਸਰਕਾਰ ਦੇ ਕੰਮਕਾਜ ਨੂੰ ਲੈਕੇ ਸਾਰਿਆਂ ਨਾਲ ਬੈਠ ਕੇ ਚਰਚਾ ਕੀਤੀ। ਲੋਕ ਸਰਕਾਰ ਦੀਆਂ ਨੀਤੀਆਂ ਤੋਂ ਸੰਤੁਸ਼ਟ ਨਜ਼ਰ ਆਏ। ਇਸ ਦੇ ਨਾਲ ਹੀ ਸਾਡੀ ਸਰਕਾਰ ਵੱਲੋਂ ਸਰਬਸੰਮਤੀ ਨਾਲ ਚੁਣੀਆਂ ਜਾਣ ਵਾਲੀਆਂ ਪੰਚਾਇਤਾਂ ਨੂੰ ਵਿਸ਼ੇਸ਼ ਗ੍ਰਾਂਟ ਦੇਣ ਵਾਲੇ ਫੈਸਲੇ ਦੀ ਵੀ ਲੋਕਾਂ ਨੇ ਸ਼ਲਾਘਾ ਕੀਤੀ ਅਸੀਂ ਲੋਕਾਂ ਨਾਲ ਸਲਾਹ ਕਰਕੇ ਹੀ ਲੋਕ ਪੱਖੀ ਫੈਸਲੇ ਲੈਂਦੇ ਹਾਂ। ਸਾਰਿਆਂ ਦਾ ਇਸ ਨਿੱਘੀ ਮੁਲਾਕਾਤ ਲਈ ਧੰਨਵਾਦ।
ਬੀਤੇ ਦਿਨ ਆਪਣੀ ਸੰਗਰੂਰ ਰਿਹਾਇਸ਼ ਵਿਖੇ ਆਏ ਲੋਕਾਂ ਨਾਲ ਮੁਲਾਕਾਤ ਕੀਤੀ ਤੇ ਸਰਕਾਰ ਦੇ ਕੰਮਕਾਜ ਨੂੰ ਲੈਕੇ ਸਾਰਿਆਂ ਨਾਲ ਬੈਠ ਕੇ ਚਰਚਾ ਕੀਤੀ...ਲੋਕ ਸਰਕਾਰ ਦੀਆਂ ਨੀਤੀਆਂ ਤੋਂ ਸੰਤੁਸ਼ਟ ਨਜ਼ਰ ਆਏ...ਨਾਲ ਹੀ ਸਾਡੀ ਸਰਕਾਰ ਵੱਲੋਂ ਸਰਬਸੰਮਤੀ ਨਾਲ ਚੁਣੀਆਂ ਜਾਣ ਵਾਲੀਆਂ ਪੰਚਾਇਤਾਂ ਨੂੰ ਵਿਸ਼ੇਸ਼ ਗ੍ਰਾਂਟ ਦੇਣ ਵਾਲੇ ਫੈਸਲੇ ਦੀ ਵੀ ਲੋਕਾਂ ਨੇ… pic.twitter.com/eEr19T3do9
— Bhagwant Mann (@BhagwantMann) September 23, 2024
ਇਹ ਵੀ ਪੜ੍ਹੋ: Punjab Cabinet Reshuffle: ਅੱਜ ਪੰਜਾਬ ਕੈਬਨਿਟ ਦਾ ਹੋਵੇਗਾ ਵਿਸਥਾਰ, ਜਾਣੋ ਕਿਹੜੇ ਨਵੇਂ ਚਿਹਰੇ ਹੋਣਗੇ ਸ਼ਾਮਲ