Punjab News: CM ਭਗਵੰਤ ਮਾਨ ਸਿੱਖਿਆ ਵਿਭਾਗ ਨਾਲ ਅੱਜ ਕਰਨਗੇ ਅਹਿਮ ਮੀਟਿੰਗ, ਜਾਣੋ ਕੀ ਹੋਵੇਗਾ ਅਹਿਮ ਮੁੱਦਾ
Advertisement
Article Detail0/zeephh/zeephh1777270

Punjab News: CM ਭਗਵੰਤ ਮਾਨ ਸਿੱਖਿਆ ਵਿਭਾਗ ਨਾਲ ਅੱਜ ਕਰਨਗੇ ਅਹਿਮ ਮੀਟਿੰਗ, ਜਾਣੋ ਕੀ ਹੋਵੇਗਾ ਅਹਿਮ ਮੁੱਦਾ

Punjab latest News Today: ਕੁਝ ਦਿਨ ਪਹਿਲਾਂ ਪੰਜਾਬ ਯੂਨੀਵਰਸਿਟੀ ਨੂੰ ਹੋਸਟਲਾਂ ਦੀ ਉਸਾਰੀ ਲਈ 48 ਕਰੋੜ ਰੁਪਏ ਦਾ ਫੰਡ ਜਾਰੀ ਕੀਤਾ ਗਿਆ ਸੀ, ਇਸ ਸਬੰਧੀ ਸਮੀਖਿਆ ਮੀਟਿੰਗ ਹੋਵੇਗੀ। 

Punjab News: CM ਭਗਵੰਤ ਮਾਨ ਸਿੱਖਿਆ ਵਿਭਾਗ ਨਾਲ ਅੱਜ ਕਰਨਗੇ ਅਹਿਮ ਮੀਟਿੰਗ, ਜਾਣੋ ਕੀ ਹੋਵੇਗਾ ਅਹਿਮ ਮੁੱਦਾ

Punjab latest News Today: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਅੱਜ ਸਿੱਖਿਆ ਵਿਭਾਗ ਨਾਲ ਅਹਿਮ ਮੀਟਿੰਗ ਕਰਨਗੇ। ਕਿਹਾ ਜਾ ਰਿਹਾ ਹੈ ਕਿ ਮੀਟਿੰਗ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਸਿੱਖਿਆ ਮੰਤਰੀ ਹਰਜੋਤ ਬੈਂਸ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀ ਹਾਜ਼ਰ ਹੋਣਗੇ। 

ਕੁਝ ਦਿਨ ਪਹਿਲਾਂ ਪੰਜਾਬ ਯੂਨੀਵਰਸਿਟੀ ਨੂੰ ਹੋਸਟਲਾਂ ਦੀ ਉਸਾਰੀ ਲਈ 48 ਕਰੋੜ ਰੁਪਏ ਦਾ ਫੰਡ ਜਾਰੀ ਕੀਤਾ ਗਿਆ ਸੀ, ਇਸ ਸਬੰਧੀ ਸਮੀਖਿਆ ਮੀਟਿੰਗ ਹੋਵੇਗੀ। ਤਕਨੀਕੀ ਯੂਨੀਵਰਸਿਟੀਆਂ ਦੇ ਰਲੇਵੇਂ ਸਬੰਧੀ ਦੂਜੀ ਮੀਟਿੰਗ ਮੀਟਿੰਗ ਦੁਪਹਿਰ 12 ਵਜੇ ਪੰਜਾਬ ਸਕੱਤਰੇਤ ਵਿਖੇ ਹੋਵੇਗੀ।

ਇਹ ਵੀ ਪੜ੍ਹੋ: Supreme Court Judges: ਸੁਪਰੀਮ ਕੋਰਟ ਨੂੰ ਮਿਲੇ ਦੋ ਨਵੇਂ ਜੱਜ, ਰਾਸ਼ਟਰਪਤੀ ਨੇ ਨਿਯੁਕਤੀਆਂ ਨੂੰ ਦਿੱਤੀ ਮਨਜ਼ੂਰੀ

ਜਾਣਕਾਰੀ ਦੇ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਵੱਲੋਂ ਪ੍ਰਾਈਵੇਟ ਸਕੂਲਾਂ ਦੀਆਂ ਬੱਸਾਂ ਦੀ ਤਰਜ਼ 'ਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਬੱਸ ਸੇਵਾ ਸ਼ੁਰੂ ਕਰਨ ਦੇ ਕੀਤੇ ਗਏ ਐਲਾਨ ਸਬੰਧੀ ਵੀਰਵਾਰ ਨੂੰ ਸਵੇਰੇ 11 ਵਜੇ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਇਕ ਅਹਿਮ ਮੀਟਿੰਗ ਹੋਣ ਜਾ ਰਹੀ ਹੈ, ਜਿਸ 'ਚ ਟਰਾਂਸਪੋਰਟ ਵਿਭਾਗ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀ ਸ਼ਾਮਲ ਹਨ।

ਇਹ ਵੀ ਪੜ੍ਹੋ: Punjab News: ਭਾਖੜਾ ਡੈਮ ਤੋਂ ਅੱਜ ਨਹੀਂ ਛੱਡਿਆ ਜਾਵੇਗਾ ਵਾਧੂ ਪਾਣੀ; ਆਫ਼ਤ ਟਲੀ; ਬਚਾਅ ਕਾਰਜ ਹੋਰ ਤੇਜ਼ 
 

Trending news