CM Bhagwant Mann Meeting with Farmers Today News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨਾਲ ਮੀਟਿੰਗ ਕਰਨਗੇ। ਇਹ ਮੀਟਿੰਗ ਸਵੇਰੇ 11 ਵਜੇ ਹੋਵੇਗੀ। ਇਸ ਵਿੱਚ ਮੁੱਖ ਮੰਤਰੀ ਮਾਨ ਕਮੇਟੀ ਦੇ ਅਹੁਦੇਦਾਰ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਆਗੂਆਂ ਨਾਲ ਗੱਲਬਾਤ ਕਰਨਗੇ।