CM Bhagwant Mann Road Show: ਪੰਜਾਬ ਹੀ ਨਹੀਂ ਦੇਸ਼ ਭਰ ਵਿੱਚ ਵੱਖ ਵੱਖ ਸਿਆਸੀ ਪਾਰਟੀਆਂ ਵੱਲੋਂ ਰੋਡ ਸ਼ੋਅ ਕੀਤੇ ਦਾ ਰਹੇ ਹਨ। ਇਸ ਦੌਰਾਨ ਰੋਜ਼ਾਨਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕ ਸਭਾ ਚੋਣਾਂ ਲਈ ਰੋਡ ਸ਼ੋਅ ਕਰਕੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਲੜੀ ਤਹਿਤ ਅੱਜ CM ਭਗਵੰਤ ਮਾਨ ਅੱਜ ਦੁਪਹਿਰ 3 ਵਜੇ ਨਵਾਂਸ਼ਹਿਰ ਅਤੇ ਸ਼ਾਮ 4 ਵਜੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਆ ਕੇ ਆਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਦੇ ਹੱਕ ਵਿੱਚ ਰੋਡ ਸ਼ੋਅ ਕਰਨਗੇ।


COMMERCIAL BREAK
SCROLL TO CONTINUE READING


ਇਹ ਵੀ ਪੜ੍ਹੋ: Lokshabha Elections 2024: CM ਭਗਵੰਤ ਮਾਨ ਅੱਜ ਸਾਊਥ ਦਿੱਲੀ 'ਚ ਅਰਵਿੰਦ ਕੇਜਰੀਵਾਲ ਦੇ ਨਾਲ ਕਰਨਗੇ ਚੋਣ ਪ੍ਰਚਾਰ