Punjab DC Changed: ਪੰਜਾਬ ਦੇ 4 ਜ਼ਿਲ੍ਹਿਆਂ ਦੇ DC ਦਾ ਹੋਇਆ ਤਬਾਦਲਾ; ਸਰਕਾਰ ਨੇ ਜਾਰੀ ਕੀਤੇ ਹੁਕਮ
Advertisement
Article Detail0/zeephh/zeephh2386666

Punjab DC Changed: ਪੰਜਾਬ ਦੇ 4 ਜ਼ਿਲ੍ਹਿਆਂ ਦੇ DC ਦਾ ਹੋਇਆ ਤਬਾਦਲਾ; ਸਰਕਾਰ ਨੇ ਜਾਰੀ ਕੀਤੇ ਹੁਕਮ

Punjab DC Changed: ਪੰਜਾਬ ਦੇ ਚਾਰ ਜ਼ਿਲ੍ਹਿਆਂ ਦੇ ਡੀਸੀ ਬਦਲੇ ਹਨ ਅਤੇ ਸਰਕਾਰ ਨੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ, ਉਮਾ ਸ਼ੰਕਰ ਗੁਪਤਾ ਗੁਰਦਾਸਪੁਰ ਦੇ ਡੀਸੀ ਬਣੇ ਹਨ।

Punjab DC Changed: ਪੰਜਾਬ ਦੇ 4 ਜ਼ਿਲ੍ਹਿਆਂ ਦੇ DC ਦਾ ਹੋਇਆ ਤਬਾਦਲਾ; ਸਰਕਾਰ ਨੇ ਜਾਰੀ ਕੀਤੇ ਹੁਕਮ

Punjab DC Changed: ਪੰਜਾਬ ਸਰਕਾਰ ਨੇ ਚਾਰ ਜ਼ਿਲ੍ਹਿਆਂ ਦੇ ਡੀਸੀ ਦੇ ਤਬਾਦਲੇ ਕੀਤੇ ਹਨ।  ਇਨ੍ਹਾਂ ਵਿੱਚ ਆਈਏਐਸ ਅਧਿਕਾਰੀ ਕੁਲਵੰਤ ਸਿੰਘ ਨੂੰ ਡੀਸੀ ਮਾਨਸਾ, ਵਿਸ਼ੇਸ਼ ਸਾਰੰਗਲ ਨੂੰ ਡਿਪਟੀ ਕਮਿਸ਼ਨਰ ਮੋਗਾ, ਉਮਾ ਸ਼ੰਕਰ ਗੁਪਤਾ ਨੂੰ ਡਿਪਟੀ ਕਮਿਸ਼ਨਰ ਗੁਰਦਾਸਪੁਰ ਅਤੇ ਰਾਜੇਸ਼ ਤ੍ਰਿਪਾਠੀ ਨੂੰ ਡੀਸੀ ਮੁਕਤਸਰ ਲਾਇਆ ਗਿਆ ਹੈ।
 

fallback

ਚਾਰ ਜ਼ਿਲ੍ਹਿਆਂ ਦੇ ਡੀਸੀ ਦੇ ਤਬਾਦਲੇ "

​-ਆਈਏਐਸ ਅਧਿਕਾਰੀ ਕੁਲਵੰਤ ਸਿੰਘ ਨੂੰ ਡੀਸੀ ਮਾਨਸਾ
-ਵਿਸ਼ੇਸ਼ ਸਾਰੰਗਲ ਨੂੰ ਡਿਪਟੀ ਕਮਿਸ਼ਨਰ ਮੋਗਾ
-ਉਮਾ ਸ਼ੰਕਰ ਗੁਪਤਾ ਨੂੰ ਡਿਪਟੀ ਕਮਿਸ਼ਨਰ ਗੁਰਦਾਸਪੁਰ
-ਰਾਜੇਸ਼ ਤ੍ਰਿਪਾਠੀ ਨੂੰ ਡੀਸੀ ਮੁਕਤਸਰ

ਇਹ ਵੀ ਪੜ੍ਹੋ: Ludhiana News: ਲੁਧਿਆਣਾ ਦੇ ਸਿਵਲ ਸਰਜਨ ਦੀ ਅਜ਼ਾਦੀ ਸਮਾਗਮ 'ਚ ਨੋ ਐਂਟਰੀ! DC ਨੇ ਸੀਪੀ ਨੂੰ ਪੱਤਰ ਲਿਖ ਮੰਗਿਆ ਜਵਾਬ
 

Trending news