Punjab DC Changed: ਪੰਜਾਬ ਸਰਕਾਰ ਨੇ ਚਾਰ ਜ਼ਿਲ੍ਹਿਆਂ ਦੇ ਡੀਸੀ ਦੇ ਤਬਾਦਲੇ ਕੀਤੇ ਹਨ।  ਇਨ੍ਹਾਂ ਵਿੱਚ ਆਈਏਐਸ ਅਧਿਕਾਰੀ ਕੁਲਵੰਤ ਸਿੰਘ ਨੂੰ ਡੀਸੀ ਮਾਨਸਾ, ਵਿਸ਼ੇਸ਼ ਸਾਰੰਗਲ ਨੂੰ ਡਿਪਟੀ ਕਮਿਸ਼ਨਰ ਮੋਗਾ, ਉਮਾ ਸ਼ੰਕਰ ਗੁਪਤਾ ਨੂੰ ਡਿਪਟੀ ਕਮਿਸ਼ਨਰ ਗੁਰਦਾਸਪੁਰ ਅਤੇ ਰਾਜੇਸ਼ ਤ੍ਰਿਪਾਠੀ ਨੂੰ ਡੀਸੀ ਮੁਕਤਸਰ ਲਾਇਆ ਗਿਆ ਹੈ।
 


COMMERCIAL BREAK
SCROLL TO CONTINUE READING


ਚਾਰ ਜ਼ਿਲ੍ਹਿਆਂ ਦੇ ਡੀਸੀ ਦੇ ਤਬਾਦਲੇ "

​-ਆਈਏਐਸ ਅਧਿਕਾਰੀ ਕੁਲਵੰਤ ਸਿੰਘ ਨੂੰ ਡੀਸੀ ਮਾਨਸਾ
-ਵਿਸ਼ੇਸ਼ ਸਾਰੰਗਲ ਨੂੰ ਡਿਪਟੀ ਕਮਿਸ਼ਨਰ ਮੋਗਾ
-ਉਮਾ ਸ਼ੰਕਰ ਗੁਪਤਾ ਨੂੰ ਡਿਪਟੀ ਕਮਿਸ਼ਨਰ ਗੁਰਦਾਸਪੁਰ
-ਰਾਜੇਸ਼ ਤ੍ਰਿਪਾਠੀ ਨੂੰ ਡੀਸੀ ਮੁਕਤਸਰ


ਇਹ ਵੀ ਪੜ੍ਹੋ: Ludhiana News: ਲੁਧਿਆਣਾ ਦੇ ਸਿਵਲ ਸਰਜਨ ਦੀ ਅਜ਼ਾਦੀ ਸਮਾਗਮ 'ਚ ਨੋ ਐਂਟਰੀ! DC ਨੇ ਸੀਪੀ ਨੂੰ ਪੱਤਰ ਲਿਖ ਮੰਗਿਆ ਜਵਾਬ