Punjab News: ਪੰਜਾਬ ਸਰਕਾਰ ਨੇ "ਪਹਿਲਾ ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ" ਦੇ ਸ਼ੁਭ ਅਵਸਰ ਉਤੇ 4 ਸਤੰਬਰ, 2024 ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ।


COMMERCIAL BREAK
SCROLL TO CONTINUE READING

ਇਹ ਵੀ ਪੜ੍ਹੋ : Punjab Monsoon Session Live Updates: ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਭਲਕੇ ਲਈ ਮੁਲਤਵੀ , ਇੱਥੇ ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ


ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਸਰਕਾਰ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਪੰਜਾਬ ਸਰਕਾਰ ਦੇ ਸਾਰੇ ਦਫ਼ਤਰ, ਬੋਰਡ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰੇ ਬੁੱਧਵਾਰ (04 ਸਤੰਬਰ, 2024) ਨੂੰ ਬੰਦ ਰਹਿਣਗੇ। ਇਸ ਸਬੰਧੀ ਪ੍ਰਸੋਨਲ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।


ਇਹ ਵੀ ਪੜ੍ਹੋ : AP Dhillon News: ਪੰਜਾਬੀ ਗਾਇਕ ਏਪੀ ਢਿਲੋਂ ਦੇ ਘਰ 'ਤੇ ਫਾਇਰਿੰਗ, ਲਾਰੈਂਸ ਗਿਰੋਹ ਨੇ ਲਈ ਜ਼ਿੰਮੇਵਾਰੀ