Punjab Government Holiday News: 16 ਨਵੰਬਰ 2023 ਨੂੰ ਪੰਜਾਬ ਦੇ ਸਰਕਾਰੀ ਦਫਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਰਾਖਵੀਂ ਦੀ ਬਜਾਏ ਗਜ਼ਟਿਡ ਛੁੱਟੀ ਘੋਸ਼ਿਤ ਕੀਤੀ ਜਾਂਦੀ ਹੈ।
Trending Photos
Punjab Government Holiday on November 16, 2023, Kartar Singh Sarabha Shaheed Diwas, news: ਪੰਜਾਬ ਸਰਕਾਰ ਵੱਲੋਂ ਆਉਣ ਵਾਲੀ 16 ਨਵੰਬਰ ਨੂੰ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਦੌਰਾਨ ਪੰਜਾਬ ਦੇ ਸਰਕਾਰੀ ਦਫਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਛੁੱਟੀ ਹੋਵੇਗੀ।
ਦੱਸ ਦਈਏ ਕਿ ਇਹ ਪੰਜਾਬ 'ਚ ਸ. ਕਰਤਾਰ ਸਿੰਘ ਸਰਾਭਾ ਜੀ ਦੇ ਸ਼ਹੀਦ ਦਿਵਸ ਦੇ ਮੱਦੇਨਜ਼ਰ 16 ਨਵੰਬਰ ਨੂੰ ਛੁੱਟੀ ਦਾ ਐਲਾਨ (Punjab Holiday on November 16, Kartar Singh Sarabha Shaheed Diwas news) ਕੀਤਾ ਗਿਆ ਹੈ।
ਇਸਦੇ ਨਾਲ ਹੀ ਨੋਟੀਫਿਕੇਸ਼ਨ ਜਾਰੀ ਕਾਰਦਿਆਂ ਦੱਸਿਆ ਗਿਆ ਹੈ ਕਿ 16 ਨਵੰਬਰ 2023 ਨੂੰ ਪੰਜਾਬ ਦੇ ਸਰਕਾਰੀ ਦਫਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਰਾਖਵੀਂ ਦੀ ਬਜਾਏ ਗਜ਼ਟਿਡ ਛੁੱਟੀ ਘੋਸ਼ਿਤ ਕੀਤੀ ਜਾਂਦੀ ਹੈ।
ਇਹ ਵੀ ਪੜ੍ਹੋ: CBSE Class 12th Board exam result 2023: CBSE ਦੇ 12ਵੀਂ ਜਮਾਤ ਦੇ ਨਤੀਜੇ ਹੋਏ ਜਾਰੀ, ਕੁੜੀਆਂ ਨੇ ਮਾਰੀ ਬਾਜੀ
ਇਸ ਸੰਬੰਧੀ ਦਿਸ਼ਾ ਨਿਰਦੇਸ਼ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਵੱਲੋਂ ਦਿੱਤੇ ਗਏ ਹਨ।
ਇਹ ਵੀ ਪੜ੍ਹੋ: ਪੰਜਾਬ ਸਰਕਾਰ ਲੈਣ ਜਾ ਰਹੀ ਹੈ ਇਤਿਹਾਸਿਕ ਫੈਸਲਾ! ਅਜਿਹਾ ਕਰਨ ਵਾਲਾ ਪਹਿਲਾ ਸੂਬਾ ਹੋਵੇਗਾ ਪੰਜਾਬ