Punjab News: ਮਾਨ ਸਰਕਾਰ ਦਾ ਮਿਸ਼ਨ ਰੋਜ਼ਗਾਰ, 457 ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ
Advertisement
Article Detail0/zeephh/zeephh2128516

Punjab News: ਮਾਨ ਸਰਕਾਰ ਦਾ ਮਿਸ਼ਨ ਰੋਜ਼ਗਾਰ, 457 ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ

Punjab News: ਦੱਸ ਦੇਈਏ ਕਿ ਇਹ ਪਹਿਲੀ ਵਾਰ ਨਹੀਂ ਹੈ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਜਾ ਰਹੀ ਹੈ, ਇਸ ਤੋਂ ਪਹਿਲਾਂ ਵੀ ਪੰਜਾਬ ਸਰਕਾਰ ਕਈ ਨੌਜਵਾਨਾਂ ਨੂੰ ਨੌਕਰੀ ਦੇ ਤਹਿਤ ਤੋਹਫਾ ਦੇ ਚੁੱਕੀ ਹੈ ਅਤੇ ਉਨ੍ਹਾਂ ਨੂੰ ਨਿਯੁਕਤੀ ਪੱਤਰ ਸੌਂਪ ਚੁੱਕੀ ਹੈ। 

 

Punjab News: ਮਾਨ ਸਰਕਾਰ ਦਾ ਮਿਸ਼ਨ ਰੋਜ਼ਗਾਰ, 457 ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ

Punjab News: ਮਾਨ ਸਰਕਾਰ ਦੇ ਮਿਸ਼ਨ ਰੋਜ਼ਗਾਰ ਤਹਿਤ ਅੱਜ 457 ਨੌਜਵਾਨਾਂ ਨੂੰ ਸਰਕਾਰੀ ਨੌਕਰੀ ਮਿਲੇਗੀ। ਵੱਖ ਵੱਖ ਵਿਭਾਗਾਂ ਦੇ 457 ਨਵ ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣਗੇ। ਇਹ ਸਮਾਗਮ  ਸਵੇਰੇ 11:30 ਵਜੇ ਚੰਡੀਗੜ੍ਹ ਦੇ ਮਿਉਂਸਪਲ ਭਵਨ ਵਿਖੇ ਹੋਵੇਗਾ। ਦੱਸ ਦੇਈਏ ਕਿ ਇਹ ਪਹਿਲੀ ਵਾਰ ਨਹੀਂ ਹੈ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਜਾ ਰਹੀ ਹੈ, ਇਸ ਤੋਂ ਪਹਿਲਾਂ ਵੀ ਪੰਜਾਬ ਸਰਕਾਰ ਕਈ ਨੌਜਵਾਨਾਂ ਨੂੰ ਨੌਕਰੀ ਦੇ ਤਹਿਤ ਤੋਹਫਾ ਦੇ ਚੁੱਕੀ ਹੈ ਅਤੇ ਉਨ੍ਹਾਂ ਨੂੰ ਨਿਯੁਕਤੀ ਪੱਤਰ ਸੌਂਪ ਚੁੱਕੀ ਹੈ। 

Trending news