Punjab News: ਮਾਨ ਸਰਕਾਰ ਦਾ ਵੱਡਾ ਐਕਸ਼ਨ- ਚੰਡੀਗੜ੍ਹ ਤੋਂ ਪੰਜਾਬ 'ਚ ਵੱਡੇ ਪੱਧਰ 'ਤੇ ਹੁੰਦੀ ਹੈ ਸ਼ਰਾਬ ਦੀ ਤਸਕਰੀ
Advertisement
Article Detail0/zeephh/zeephh1895250

Punjab News: ਮਾਨ ਸਰਕਾਰ ਦਾ ਵੱਡਾ ਐਕਸ਼ਨ- ਚੰਡੀਗੜ੍ਹ ਤੋਂ ਪੰਜਾਬ 'ਚ ਵੱਡੇ ਪੱਧਰ 'ਤੇ ਹੁੰਦੀ ਹੈ ਸ਼ਰਾਬ ਦੀ ਤਸਕਰੀ

Punjab liquor News: ਇਸ ਦੇ ਨਾਲ ਹੀ ਪੱਤਰ 'ਚ ਚੰਡੀਗੜ੍ਹ ਤੋਂ ਪੰਜਾਬ 'ਚ ਹੋ ਰਹੀ ਨਾਜਾਇਜ਼ ਸ਼ਰਾਬ ਦੀ ਤਸਕਰੀ 'ਤੇ ਚਿੰਤਾ ਪ੍ਰਗਟਾਈ ਗਈ ਹੈ।

Punjab News: ਮਾਨ ਸਰਕਾਰ ਦਾ ਵੱਡਾ ਐਕਸ਼ਨ- ਚੰਡੀਗੜ੍ਹ ਤੋਂ ਪੰਜਾਬ 'ਚ ਵੱਡੇ ਪੱਧਰ 'ਤੇ ਹੁੰਦੀ ਹੈ ਸ਼ਰਾਬ ਦੀ ਤਸਕਰੀ

Punjab liquor News: ਆਬਕਾਰੀ ਵਿਭਾਗ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਪੱਤਰ ਲਿਖ ਕੇ ਵੱਡਾ ਖੁਲਾਸਾ ਕੀਤਾ ਹੈ ਕਿ ਪਿਛਲੇ 5 ਮਹੀਨਿਆਂ ਦੌਰਾਨ 184 ਐੱਫ.ਆਈ.ਆਰ ਦਰਜ ਕੀਤੀਆਂ ਗਈਆਂ ਹਨ, ਜਿਨ੍ਹਾਂ 'ਚੋਂ 3000 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ। ਇਸ ਦੇ ਨਾਲ ਹੀ ਪੱਤਰ 'ਚ ਚੰਡੀਗੜ੍ਹ ਤੋਂ ਪੰਜਾਬ 'ਚ ਹੋ ਰਹੀ ਨਾਜਾਇਜ਼ ਸ਼ਰਾਬ ਦੀ ਤਸਕਰੀ 'ਤੇ ਚਿੰਤਾ ਪ੍ਰਗਟਾਈ ਗਈ ਹੈ। ਤਰਕੀਬਨ ਅੱਧੀ ਦਰਜਨ ਕੰਪਨੀਆਂ ਦੀ ਜਾਣਕਾਰੀ ਚੰਡੀਗੜ੍ਹ ਪ੍ਰਸ਼ਾਸਨ ਨੂੰ ਦਿੱਤੀ ਗਈ ਹੈ। ਚੰਡੀਗੜ੍ਹ ਪ੍ਰਸ਼ਾਸਨ ਨੂੰ ਸਖ਼ਤ ਕਾਰਵਾਈ ਦੀ ਅਪੀਲ ਵੀ ਕੀਤੀ ਗਈ ਹੈ।

ਇਹ ਵੀ ਪੜ੍ਹੋ:  Agriculture News: ਝੋਨੇ ਦੀ ਸਰਕਾਰੀ ਖਰੀਦ ਅੱਜ ਤੋਂ ਸ਼ੁਰੂ, ਆੜਤੀਆਂ ਤੇ ਕਿਸਾਨਾਂ ਨੇ ਸਰਕਾਰ ਪ੍ਰਤੀ ਜਾਹਿਰ ਕੀਤੀ ਖੁਸ਼ੀ 

(ਮਨੋਜ ਜੋਸ਼ੀ ਦੀ ਰਿਪੋਰਟ)

Trending news