Transfers News: ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ 11 ਆਈਏਐਸ ਤੇ 38 ਪੀਸੀਐਸ ਅਫ਼ਸਰਾਂ ਦੇ ਤਬਾਦਲੇ ਕਰ ਦਿੱਤੇ ਹਨ।


COMMERCIAL BREAK
SCROLL TO CONTINUE READING


ਪੰਜਾਬ ਸਰਕਾਰ ਨੇ ਅੱਜ ਪੰਜਾਬ ਮੰਤਰੀ ਮੰਡਲ ਵਿੱਚ ਫੇਰ ਬਦਲ ਤੋਂ ਕੁਝ ਸਮੇਂ ਬਾਅਦ ਵੱਡਾ ਪ੍ਰਸ਼ਾਸਨਿਕ ਫੇਰ ਬਦਲ ਵੀ ਕਰ ਦਿੱਤਾ ਹੈ। 



ਇਸ ਤਹਿਤ ਜਾਰੀ ਹੁਕਮਾਂ ਵਿਚ ਕੁੱਲ 49 ਅਧਿਕਾਰੀਆਂ ਨੂੰ ਇੱਧਰੋਂ-ਉੱਧਰ ਕੀਤਾ ਗਿਆ ਹੈ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ ਤੇ ਬਦਲੇ ਗਏ ਅਧਿਕਾਰੀਆਂ ਨੂੰ ਪੋਸਟਿੰਗ ਵਾਲੀ ਨਵੀਂ ਜਗ੍ਹਾ ਰਿਪੋਰਟ ਕਰਨ ਦੀ ਹਦਾਇਤ ਕੀਤੀ ਗਈ ਹੈ।