IAS Transfers News: ਪੰਜਾਬ ਸਰਕਾਰ ਨੇ 9 ਆਈਏਐਸ ਅਧਿਕਾਰੀਆਂ ਦੇ ਕੀਤੇ ਤਬਾਦਲੇ
Advertisement
Article Detail0/zeephh/zeephh2367518

IAS Transfers News: ਪੰਜਾਬ ਸਰਕਾਰ ਨੇ 9 ਆਈਏਐਸ ਅਧਿਕਾਰੀਆਂ ਦੇ ਕੀਤੇ ਤਬਾਦਲੇ

IAS Transfers News:  ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਤੋਂ ਬਾਅਦ ਹੁਣ 9 ਆਈਏਐਸ ਅਧਿਕਾਰੀਆਂ ਦੇ ਤਬਾਦਲਿਆਂ ਦੇ ਹੁਕਮ ਦਿੱਤੇ ਗਏ ਹਨ।

IAS Transfers News: ਪੰਜਾਬ ਸਰਕਾਰ ਨੇ 9 ਆਈਏਐਸ ਅਧਿਕਾਰੀਆਂ ਦੇ ਕੀਤੇ ਤਬਾਦਲੇ

IAS Transfers News:  ਪੰਜਾਬ ਸਰਕਾਰ ਵੱਲੋਂ ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਤੋਂ ਬਾਅਦ ਹੁਣ 9 ਆਈਏਐਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਆਲੋਕ ਸ਼ੇਖਰ ਨੂੰ ਵਧੀਕ ਮੁੱਖ ਸਕੱਤਰ ਜੇਲ੍ਹ ਨਿਯੁਕਤ ਕੀਤਾ ਗਿਆ ਹੈ।

ਜਦਕਿ ਤੇਜਵੀਰ ਸਿੰਘ ਵਧੀਕ ਮੁੱਖ ਸਕੱਤਰ ਸਥਾਨਕ ਸਰਕਾਰ ਹੋਣਗੇ। ਇਸ ਦੌਰਾਨ ਅਜੋਏ ਸ਼ਰਮਾ ਨੂੰ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਦਾ ਪ੍ਰਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ। ਕੁਮਾਰ ਰਾਹੁਲ ਨੂੰ ਪ੍ਰਸ਼ਾਸਨਿਕ ਸਿਹਤ ਅਤੇ ਪਰਿਵਾਰ ਭਲਾਈ, ਅਮਿਤ ਢਾਕਾ ਨੂੰ ਪ੍ਰਬੰਧਕੀ ਸਕੱਤਰ ਯੋਜਨਾ ਅਤੇ ਡਾਇਰੈਕਟਰ ਮਗਸੀਪਾ ਨਿਯੁਕਤ ਕੀਤਾ ਗਿਆ ਹੈ।

fallback

 

IAS Transfers News

 

Trending news