Punjab lok sabha Election 2024: ਪੰਜਾਬੀ ਅਦਾਕਾਰ ਕਰਮਜੀਤ ਅਨਮੋਲ ਨੇ ਮੋਹਾਲੀ `ਚ ਪਾਈ ਵੋਟ
Karamjit Anmol cast vote: ਪੰਜਾਬੀ ਅਦਾਕਾਰ ਕਰਮਜੀਤ ਅਨਮੋਲ ਨੇ ਮੋਹਾਲੀ `ਚ ਵੋਟ ਪਾਈ ਹੈ ਅਤੇ ਲੋਕਾਂ ਨੂੰ ਵੋਟ ਪਾਉਣ ਦੀ ਕੀਤੀ ਅਪੀਲ
Punjab lok sabha Election 2024: ਪੰਜਾਬ 'ਚ ਅੱਜ ਵੋਟਿੰਗ ਸਵੇਰੇ7 ਵਜੇਤੋਂ ਸ਼ੁਰੂ ਹੋਚੁੱਕੀ ਚੁੱ ਹੈ, ਜੋਕਿ ਸ਼ਾਮ 6 ਵਜੇ ਤੱਕ ਜਾ ਰੀ ਰਹੇਗੀ। ਆਮ ਆਦਮੀ ਪਾਰਟੀ ਦੇ ਫਰੀਦਕੋਟ ਤੋਂ ਲੋਕ ਸਭਾ ਉਮੀਦਵਾਰ ਕਰਮਜੀਤ ਅਨਮੋਲ (Karamjit Anmol cast vote) ਨੇ ਆਪਣੀ ਪਤਨੀ ਨਾਲ ਮੋਹਾਲੀ ਦੇ ਫੇਸ 10 ਵਿਖੇ ਆਪਣੀ ਵੋਟ ਪਾਈ l ਵੋਟਿੰਗ ਦੌਰਾਨ ਉਨਾਂ ਨਾਲ ਹਲਕਾ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਮਲਵਿੰਦਰ ਸਿੰਘ ਕੰਗ, ਵੇਰਕਾ ਦੇ ਚੇਅਰਮੈਨ ਨਰਿੰਦਰ ਸ਼ੇਰਗਿੱਲ ਸਮੇਤ ਕਈ ਆਪ ਆਗੂ ਹਾਜ਼ਰ ਸਨ।
ਪੰਜਾਬੀ ਅਦਾਕਾਰ ਕਰਮਜੀਤ ਅਨਮੋਲ (Karamjit Anmol cast vote) ਪਹੁੰਚੇ ਮਲਵਿੰਦਰ ਸਿੰਘ ਕੰਗ ਨੂੰ ਜਿਤਾਉਣ ਲਈ ਵੋਟ ਪਾਉਣ ਪਹੁੰਚੇ ਹਨ। ਦਰਅਸਲ ਕਰਮਜੀਤ ਅਨਮੋਲ ਨੇ ਇਸ ਤੋਂ ਪਹਿਲਾ ਕਦੇਵੀ ਚੋਣਾਂ ਨਹੀਂ ਲੜੀਆਂ। ਉਨ੍ਹਾਂ ਨੂੰ ਪਹਿਲੀ ਵਾਰ ਸਿਆਸੀ ਮੈਦਾਨ 'ਚ ਉਤਾਰਿਆ ਗਿਆ ਹੈ।
ਇਹ ਵੀ ਪੜ੍ਹੋ: Punjab Lok Sabha Election 2024 Voting Live: ਆਖਿਰੀ ਪੜਾਅ ਦੀਆਂ ਚੋਣਾਂ ਅੱਜ, EVM ਵਿੱਚ ਕੈਦ ਹੋਵੇਗੀ 328 ਉਮੀਦਵਾਰ ਦੀ ਕਿਸਮਤ
ਵੋਟ ਪਾਉਣ ਤੋਂ ਬਾਅਦ ਕਰਮਜੀਤ ਅਨਮੋਲ ਵੀ ਵੋਟਿੰਗ ਵਾਲਾ ਨਿਸ਼ਾਨ ਦਿਖਾ ਨੇ ਫੋਟੋ ਖਿਚਵਾਉਂਦਿਆਂ ਦੀ ਤਸਵੀਰ ਵੀ ਸਾਹਮਣੇ ਆਈ ਹੈ। ਚੋਣ ਪ੍ਰਚਾਰ ਦੌਰਾਨ ਉਹ ਪੂਰੇ ਜੋਸ਼ ਨਾਲ ਵੱਖੋ ਵੱਖਰੀ ਜਗ੍ਹਾ ‘ਤੇ ਪ੍ਰਚਾਰ ਕਰਦੇ ਨਜ਼ਰ ਆਏ ਸਨ। ਹੁਣ ਇਹ ਵੇਖਣਾ ਬਹੁਤਹੁ ਦਿਲਚਸਪ ਹੋਵੇਗਾ ਕਿ ਇਸ ਸਫ਼ਰ 'ਚ ਸਫ਼ਲਤਾ ਉਨ੍ਹਾਂ ਦੇ ਕਿੰਨੇ ਪੈਰ ਚੁੰਮਚੁੰਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਦੀ ਗਿਣਤੀ ਪੰਜਾਬ ਦੇ ਬੈਸਟ ਕਮੇਡੀਅਨਾਂ 'ਚ ਹੁੰਦੀ ਹੁੰ ਰਹੀ ਹੈ।