Punjab News: ਪੰਜਾਬ ਵਿਜੀਲੈਂਸ ਬਿਊਰੋ ਨੇ ਵੇਰਕਾ ਮਿਲਕ ਪਲਾਂਟ ਮੋਹਾਲੀ ਵਿਖੇ ਦੁੱਧ ਪਰਿਕਿਓਰਮੈਂਟ ਦੇ ਇੰਚਾਰਜ ਮਨੋਜ ਕੁਮਾਰ ਸ੍ਰੀਵਾਸਤਵ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਉਸ ਦੇ ਘਰ ਵੀ ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਛਾਪੇਮਾਰੀ ਕੀਤੀ ਗਈ ਹੈ।


COMMERCIAL BREAK
SCROLL TO CONTINUE READING

ਇਹ ਵੀ ਪੜ੍ਹੋ: Punjab News: ਪੰਜਾਬ ਸਰਕਾਰ ਤੇ ਕਿਸਾਨਾਂ ਵਿਚਕਾਰ ਹੋਇਆ ਸਮਝੌਤਾ, ਰੈੱਡ ਐਟਰੀਆਂ, ਚਿੱਪ ਵਾਲੇ ਮੀਟਰਾਂ 'ਤੇ ਅਹਿਮ ਚਰਚਾ