Punjab MC Elections 2023 News: ਪੰਜਾਬ ਦੇ ਲੋਕਲ ਬਾਡੀ ਵਿਭਾਗ ਵੱਲੋਂ ਪੰਜਾਬ ਦੀਆਂ ਪੰਜ ਨਗਰ ਨਿਗਮਾਂ — ਪਟਿਆਲਾ, ਅੰਮ੍ਰਿਤਸਰ, ਲੁਧਿਆਣਾ, ਜਲੰਧਰ ਅਤੇ ਫਗਵਾੜਾ — ਦੀਆਂ ਚੋਣਾਂ 15 ਨਵੰਬਰ ਤੱਕ ਕਰਵਾਉਣ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। 


COMMERCIAL BREAK
SCROLL TO CONTINUE READING

ਦੱਸਣਯੋਗ ਹੈ ਕਿ ਫਗਵਾੜਾ ਦੇ ਨਗਰ ਨਿਗਮ ਬਣਨ ਤੋਂ ਬਾਅਦ ਇਹ ਪਹਿਲੀ ਵਾਰ ਹੈ ਕਿ ਉੱਥੇ ਚੋਣਾਂ ਹੋਣਗੀਆਂ, ਜਦਕਿ ਬਾਕੀ ਚਾਰ ਨਗਰ ਨਿਗਮਾਂ ਦਾ ਕਾਰਜਕਾਲ ਜਨਵਰੀ 'ਚ ਖਤਮ ਹੋ ਗਿਆ ਹੈ।


 



ਇਹ ਵੀ ਪੜ੍ਹੋ: Punjab News: ਦੋਰਾਹਾ 'ਚ ਕੁਆਰਟਰ ਦੀ ਛੱਤ ਡਿੱਗਣ ਨਾਲ ਪਿਓ-ਧੀ ਦੀ ਮੌਤ


ਇਹ ਵੀ ਪੜ੍ਹੋ:  Bihar Train Accident: ਬਿਹਾਰ 'ਚ ਟਰੇਨ ਦੀਆਂ 23 ਬੋਗੀਆਂ ਪਟੜੀ ਤੋਂ ਉਤਰੀਆਂ, 4 ਲੋਕਾਂ ਦੀ ਮੌਤ; 100 ਤੋਂ ਵੱਧ ਜ਼ਖਮੀ