Moga Firing News: ਨਿੱਜੀ ਰੰਜਿਸ਼ ਕਾਰਨ ਚੱਲੀ ਗੋਲੀ, ਕਾਂਗਰਸੀ ਸਰਪੰਚ ਸਮੇਤ 2 ਦੀ ਮੌਤ
Advertisement
Article Detail0/zeephh/zeephh1923331

Moga Firing News: ਨਿੱਜੀ ਰੰਜਿਸ਼ ਕਾਰਨ ਚੱਲੀ ਗੋਲੀ, ਕਾਂਗਰਸੀ ਸਰਪੰਚ ਸਮੇਤ 2 ਦੀ ਮੌਤ

Moga Firing News: ਇਹ ਘਟਨਾ ਸਵੇਰੇ ਪਿੰਡ ਖੋਸਾ ਕੋਟਲਾ ਵਿਖੇ ਵਾਪਰੀ। ਮ੍ਰਿਤਕ ਬੀਰ ਸਿੰਘ ਕਾਂਗਰਸ ਪਾਰਟੀ ਦਾ ਮੌਜੂਦਾ ਸਰਪੰਚ ਸੀ। ਗੋਲੀ ਚਲਾਉਣ ਵਾਲੇ ਇੱਕੋ ਪਿੰਡ ਦੇ ਹਨ ਅਤੇ ਆਮ ਆਦਮੀ ਪਾਰਟੀ ਨਾਲ ਸਬੰਧਤ ਹਨ। ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁੱਟ ਗਈ ਹੈ।

Moga Firing News: ਨਿੱਜੀ ਰੰਜਿਸ਼ ਕਾਰਨ ਚੱਲੀ ਗੋਲੀ, ਕਾਂਗਰਸੀ ਸਰਪੰਚ ਸਮੇਤ 2 ਦੀ ਮੌਤ

Moga Firing News: ਮੋਗਾ ਦੇ ਪਿੰਡ ਖੋਸਾ ਕੋਟਲਾ 'ਚ ਸ਼ੁੱਕਰਵਾਰ ਸਵੇਰੇ ਹੋਏ ਦੋਹਰੇ ਕਤਲ ਕਾਰਨ ਸਨਸਨੀ ਫੈਲ ਗਈ। ਘਟਨਾ ਸਵੇਰੇ 6 ਵਜੇ ਦੀ ਹੈ। ਪਿੰਡ ਵਿੱਚ ਆਪਸੀ ਰੰਜਿਸ਼ ਕਾਰਨ ਦੋਵਾਂ ਧਿਰਾਂ ਵਿੱਚ ਗੋਲੀਬਾਰੀ ਹੋ ਗਈ। ਇਸ ਵਿੱਚ ਪਿੰਡ ਦੇ ਸਰਪੰਚ ਤੇ ਉਸ ਦੇ ਸਾਥੀ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਦੂਜੇ ਪਾਸੇ ਦੇ ਦੋ ਲੋਕ ਜ਼ਖਮੀ ਹੋ ਗਏ। 

ਜ਼ਖ਼ਮੀਆਂ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਮ੍ਰਿਤਕ ਬੀਰ ਸਿੰਘ ਕਾਂਗਰਸ ਪਾਰਟੀ ਦਾ ਮੌਜੂਦਾ ਸਰਪੰਚ ਸੀ। ਗੋਲੀ ਚਲਾਉਣ ਵਾਲੇ ਇੱਕੋ ਪਿੰਡ ਦੇ ਹਨ ਅਤੇ ਆਮ ਆਦਮੀ ਪਾਰਟੀ ਨਾਲ ਸਬੰਧਤ ਹਨ। ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁੱਟ ਗਈ ਹੈ।

ਇਹ ਵੀ ਪੜ੍ਹੋ: jalandhar Triple Murder: ਜਲੰਧਰ 'ਚ ਟ੍ਰਿਪਲ ਮਡਰ, ਮਾਤਾ-ਪਿਤਾ ਤੇ ਭਰਾ 'ਤੇ ਦਾ ਗੋਲੀਆਂ ਮਾਰ ਕੇ ਕੀਤਾ ਕਤਲ

(ਨਵਦੀਪ ਸਿੰਘ ਦੀ ਰਿਪੋਰਟ)

Trending news