Punjab News: ਮੱਧ ਪ੍ਰਦੇਸ਼, ਗੁਜਰਾਤ ਤੋਂ ਪੰਜਾਬ ਵਿੱਚ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 2 ਗ੍ਰਿਫਤਾਰ
Mohali News: ਇਹ ਵੱਡੀ ਸਫ਼ਲਤਾ ਸਟੇਟ ਸਪੈਸ਼ਲ ਓਪਰੇਸ਼ਨ ਸੈੱਲ ਮੁਹਾਲੀ ਦੇ ਹੱਥ ਲੱਗੀ ਹੈ।
Punjab's Mohali News: ਪੰਜਾਬ ਦੇ ਮੁਹਾਲੀ ਜ਼ਿਲ੍ਹੇ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਸਟੇਟ ਸਪੈਸ਼ਲ ਓਪਰੇਸ਼ਨ ਸੈੱਲ ਮੁਹਾਲੀ ਨੂੰ ਵੱਡੀ ਸਫ਼ਲਤਾ ਮਿਲੀ ਹੈ। ਇਸਦੇ ਤਹਿਤ ਮੱਧ ਪ੍ਰਦੇਸ਼ ਅਤੇ ਗੁਜਰਾਤ ਤੋਂ ਪੰਜਾਬ ਵਿੱਚ ਹਥਿਆਰ ਲਿਆ ਕੇ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦਿਆਂ ਦੋ ਆਰੋਪੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
Updating...
ਇਹ ਵੀ ਪੜ੍ਹੋ: Punjab News: ਜ਼ੀਰਕਪੁਰ ਦੇ ਮੈਟਰੋ ਪਲਾਜ਼ਾ ਵਿੱਚ ਗੋਲੀ ਚਲਾਉਣ ਵਾਲੇ 3 ਗੈਂਗਸਟਰ ਨੇਪਾਲ ਤੋਂ ਗ੍ਰਿਫ਼ਤਾਰ
ਇਹ ਵੀ ਪੜ੍ਹੋ: Ambala News: ਅੰਬਾਲਾ 'ਚ ਮਿਲੀ ਫੌਜੀ ਦੀ ਲਾਸ਼, ਪਤਨੀ ਨੂੰ ਵਟਸਐਪ 'ਤੇ ਆਇਆ ਮੈਸੇਜ, "ਪਾਕਿਸਤਾਨ ਜ਼ਿੰਦਾਬਾਦ"