Punjab Schools Holiday News: ਪੰਜਾਬ ਦੇ ਇਸ ਜ਼ਿਲ੍ਹੇ ਵਿੱਚ ਭਲਕੇ ਛੁੱਟੀ ਦਾ ਐਲਾਨ, ਜਾਣੋ ਕਿਉਂ
Advertisement
Article Detail0/zeephh/zeephh1890272

Punjab Schools Holiday News: ਪੰਜਾਬ ਦੇ ਇਸ ਜ਼ਿਲ੍ਹੇ ਵਿੱਚ ਭਲਕੇ ਛੁੱਟੀ ਦਾ ਐਲਾਨ, ਜਾਣੋ ਕਿਉਂ

Punjab Schools Holiday News: ਪੰਜਾਬ ਦੇ ਬਾਕੀ ਸਕੂਲ ਵੀ ਖੁੱਲ੍ਹੇ ਰਹਿਣਗੇ। ਜ਼ਿਲ੍ਹੇ ਦੇ ਡੀਸੀ ਨੇ ਫੈਸਲਾ ਲਿਆ ਹੈ।

 

Punjab Schools Holiday News: ਪੰਜਾਬ ਦੇ ਇਸ ਜ਼ਿਲ੍ਹੇ ਵਿੱਚ ਭਲਕੇ ਛੁੱਟੀ ਦਾ ਐਲਾਨ, ਜਾਣੋ ਕਿਉਂ

Punjab Schools Holiday News: ਪੰਜਾਬ ਦੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਨਵਾਂਸ਼ਹਿਰ 'ਚ ਭਲਕੇ ਸਾਰੇ ਸਕੂਲ ਬੰਦ ਰਹਿਣਗੇ। ਸ਼ਹੀਦ ਭਗਤ ਸਿੰਘ ਦੇ ਜਨਮ ਦਿਨ 'ਤੇ ਕੱਲ੍ਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਵੀ ਆਉਣਗੇ। ਪੰਜਾਬ ਦੇ ਬਾਕੀ ਸਕੂਲ ਖੁੱਲ੍ਹੇ ਰਹਿਣਗੇ। ਜ਼ਿਲ੍ਹੇ ਦੇ ਡੀਸੀ ਨੇ ਇਹ ਫੈਸਲਾ ਲਿਆ ਹੈ।

 

Trending news