Punjab Schools Holiday News: ਪੰਜਾਬ ਦੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਨਵਾਂਸ਼ਹਿਰ 'ਚ ਭਲਕੇ ਸਾਰੇ ਸਕੂਲ ਬੰਦ ਰਹਿਣਗੇ। ਸ਼ਹੀਦ ਭਗਤ ਸਿੰਘ ਦੇ ਜਨਮ ਦਿਨ 'ਤੇ ਕੱਲ੍ਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਵੀ ਆਉਣਗੇ। ਪੰਜਾਬ ਦੇ ਬਾਕੀ ਸਕੂਲ ਖੁੱਲ੍ਹੇ ਰਹਿਣਗੇ। ਜ਼ਿਲ੍ਹੇ ਦੇ ਡੀਸੀ ਨੇ ਇਹ ਫੈਸਲਾ ਲਿਆ ਹੈ।


COMMERCIAL BREAK
SCROLL TO CONTINUE READING