Punjab News: BSF ਨੇ ਪਾਕਿਸਤਾਨੀ ਡਰੋਨ 'ਤੇ ਕੀਤੀ ਫਾਇਰਿੰਗ, ਖੇਤ 'ਚੋਂ 5.5 ਕਿਲੋ ਹੈਰੋਇਨ ਬਰਾਮਦ
Advertisement
Article Detail0/zeephh/zeephh1731855

Punjab News: BSF ਨੇ ਪਾਕਿਸਤਾਨੀ ਡਰੋਨ 'ਤੇ ਕੀਤੀ ਫਾਇਰਿੰਗ, ਖੇਤ 'ਚੋਂ 5.5 ਕਿਲੋ ਹੈਰੋਇਨ ਬਰਾਮਦ

Punjab News: ਅੰਮ੍ਰਿਤਸਰ ਸੈਕਟਰ ਦੇ ਪਿੰਡ ਰਾਏ ਵਿੱਚ ਖੇਤਾਂ ਵਿੱਚ ਪਈ 5.5 ਕਿਲੋ ਹੈਰੋਇਨ ਬਰਾਮਦ ਹੋਈ ਹੈ।

 

Punjab News: BSF ਨੇ ਪਾਕਿਸਤਾਨੀ ਡਰੋਨ 'ਤੇ ਕੀਤੀ ਫਾਇਰਿੰਗ, ਖੇਤ 'ਚੋਂ 5.5 ਕਿਲੋ ਹੈਰੋਇਨ ਬਰਾਮਦ

Punjab News: ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ ਹੈ। ਆਏ ਦਿਨ ਡਰੋਨ ਦੀ ਗਤੀਵਿਧੀ ਲਗਾਤਾਰ ਵੱਧ ਰਹੀ ਹੈ। ਇਸ ਵਿਚਾਲੇ ਅੱਜ ਸੀਮਾ ਸੁਰੱਖਿਆ ਬਲ ਨੇ ਅੰਮ੍ਰਿਤਸਰ ਸੈਕਟਰ ਦੇ ਪਿੰਡ ਰਾਏ ਵਿੱਚ ਖੇਤਾਂ ਵਿੱਚ ਪਈ 5.5 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹੈਰੋਇਨ ਪਾਕਿਸਤਾਨੀ ਸਮੱਗਲਰਾਂ ਵੱਲੋਂ ਡਰੋਨ ਰਾਹੀਂ ਭੇਜੀ ਗਈ ਸੀ।

ਦਰਅਸਲ ਬੀਐਸਐਫ ਦੇ ਜਵਾਨ ਸਰਹੱਦੀ ਖੇਤਰ ਵਿੱਚ ਗਸ਼ਤ ਕਰ ਰਹੇ ਸਨ। ਇਸ ਦੌਰਾਨ ਉਸ ਨੇ ਡਰੋਨ ਦੀ ਆਵਾਜ਼ ਸੁਣੀ। ਜਵਾਨਾਂ ਨੇ ਤੁਰੰਤ ਗੋਲੀਬਾਰੀ ਕੀਤੀ, ਜਿਸ ਤੋਂ ਬਾਅਦ ਡਰੋਨ ਵਾਪਸ ਪਰਤਿਆ। ਜਵਾਨਾਂ ਨੇ ਤਲਾਸ਼ੀ ਮੁਹਿੰਮ ਚਲਾਈ ਤਾਂ ਖੇਤਾਂ 'ਚ ਪਈ 5.5 ਕਿਲੋ ਹੈਰੋਇਨ ਬਰਾਮਦ ਹੋਈ।

ਇਹ ਵੀ ਪੜ੍ਹੋ: Master Saleem News: ਮਾਸਟਰ ਸਲੀਮ ਦਾ ਜੀਜਾ ਚੋਰੀ ਦੇ ਸਾਈਕਲਾਂ ਸਮੇਤ ਗ੍ਰਿਫ਼ਤਾਰ
 

Trending news