Punjab News/ ਰੋਹਿਤ ਬਾਂਸਲ: ਪੰਜਾਬ ਸਰਕਾਰ ਦੇ ਵੱਲੋਂ ਅੱਜ ਮੁਲਾਜ਼ਮਾਂ ਦੇ ਡੀਏ ਵਿੱਚ 4 ਪ੍ਰਤੀਸ਼ਤ ਵਾਧਾ ਕੀਤਾ ਗਿਆ ਹੈ। ਇਸ ਬਾਰੇ ਸਰਕਾਰ ਦੇ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।


COMMERCIAL BREAK
SCROLL TO CONTINUE READING

DA increased Notification 



ਹੁਣ ਮੁਲਾਜ਼ਮਾਂ ਨੂੰ 42% ਡੀਏ ਦਾ ਲਾਭ ਮਿਲੇਗਾ।  ਦੱਸ ਦਈਏ ਕਿ ਨਵੰਬਰ 2024 ਤੋਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤੇ ਤੇ ਮਹਿੰਗਾਈ ਰਾਹਤ ਵਿੱਚ 4 ਫ਼ੀਸਦੀ (38 ਫ਼ੀਸਦੀ ਤੋਂ ਵਧਾ ਕੇ 42 ਫ਼ੀਸਦੀ) ਵਾਧਾ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ  ਜਿਸ ਨਾਲ ਸੂਬੇ ਦੇ 6.50 ਲੱਖ ਤੋਂ ਵੱਧ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਲਾਭ ਹੋਵੇਗਾ।