Punjab Panchayat Elections: HC ਨੇ ਪੰਜਾਬ ਦੀਆਂ 206 ਪੰਚਾਇਤੀ ਚੋਣਾਂ 'ਤੇ 16 ਅਕਤੂਬਰ ਤੱਕ ਲਗਾਈ ਰੋਕ
Advertisement
Article Detail0/zeephh/zeephh2468144

Punjab Panchayat Elections: HC ਨੇ ਪੰਜਾਬ ਦੀਆਂ 206 ਪੰਚਾਇਤੀ ਚੋਣਾਂ 'ਤੇ 16 ਅਕਤੂਬਰ ਤੱਕ ਲਗਾਈ ਰੋਕ

 Punjab Panchayat Elections: ਹਾਈਕੋਰਟ ਨੇ ਪੰਜਾਬ ਦੀਆਂ 206 ਪੰਚਾਇਤਾਂ ਦੀਆਂ ਚੋਣਾਂ 'ਤੇ 16 ਅਕਤੂਬਰ ਤੱਕ ਰੋਕ ਲਗਾ ਦਿੱਤੀ ਹੈ। 

 

 Punjab Panchayat Elections: HC ਨੇ ਪੰਜਾਬ ਦੀਆਂ 206 ਪੰਚਾਇਤੀ ਚੋਣਾਂ 'ਤੇ 16 ਅਕਤੂਬਰ ਤੱਕ ਲਗਾਈ ਰੋਕ

Punjab Panchayat Elections/ਰੋਹਿਤ ਬਾਂਸਲ: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੀਆਂ 206 ਪੰਚਾਇਤਾਂ ਚੋਣਾਂ 'ਤੇ 16 ਅਕਤੂਬਰ ਤੱਕ ਰੋਕ ਲਗਾ ਦਿੱਤੀ ਹੈ।  ਹਾਈ ਕੋਰਟ ਨੇ ਕਿਹਾ ਕਿ ਇਨ੍ਹਾਂ ਪਟੀਸ਼ਨਾਂ ਵਿੱਚ ਜਿਸ ਤਰ੍ਹਾਂ ਨਾਲ ਨਾਮਜ਼ਦਗੀ ਦੌਰਾਨ ਧਾਂਦਲੀ ਦੀ ਜਾਣਕਾਰੀ ਦਿੱਤੀ ਗਈ ਹੈ, ਹਾਈ ਕੋਰਟ ਇਸ ਨੂੰ ਨਜ਼ਰਅੰਦਾਜ਼ ਨਹੀਂ ਕਰ ਸਕਦੀ ਹੈ ਤਾਂ ਜੋ ਲੋਕਤੰਤਰ ਵਿੱਚ ਆਮ ਲੋਕਾਂ ਦਾ ਵਿਸ਼ਵਾਸ ਬਰਕਰਾਰ ਰੱਖਿਆ ਜਾ ਸਕੇ। ਵੋਟ ਪਾਉਣਾ ਜਾਂ ਚੋਣ ਲੜਨਾ ਨਾ ਸਿਰਫ਼ ਇੱਕ ਬੁਨਿਆਦੀ ਅਤੇ ਸੰਵਿਧਾਨਕ ਅਧਿਕਾਰ ਹੈ ਸਗੋਂ ਇੱਕ ਕਾਨੂੰਨੀ ਅਧਿਕਾਰ ਵੀ ਹੈ।

ਕਿਵੇਂ ਮਾਮੂਲੀ ਕਾਰਨਾਂ ਕਰਕੇ ਕਈ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਰੱਦ ਕਰ ਦਿੱਤੀਆਂ ਗਈਆਂ, ਜੋ ਕਿ ਗਲਤ ਹੈ। ਸਾਰਿਆਂ ਦੀਆਂ ਨਾਮਜ਼ਦਗੀਆਂ ਕਿਵੇਂ ਰੱਦ ਹੋ ਸਕਦੀਆਂ ਹਨ ਅਤੇ ਇੱਕ ਵਿਅਕਤੀ ਨੂੰ ਜੇਤੂ ਐਲਾਨਿਆ ਜਾ ਸਕਦਾ ਹੈ, ਇਹ ਆਪਣੇ ਆਪ ਵਿੱਚ ਲੋਕਤੰਤਰ ਦਾ ਕਤਲ ਹੈ, ਭਾਵੇਂ ਨੋਟਾ ਦਾ ਵਿਕਲਪ ਹੋਵੇ, ਚੋਣਾਂ ਜਿਸ ਤਰ੍ਹਾਂ ਦੀਆਂ ਸ਼ਿਕਾਇਤਾਂ ਸਾਹਮਣੇ ਆਈਆਂ ਹਨ ਅਤੇ ਵੱਡੇ ਜਨਤਕ ਹਿੱਤਾਂ ਨੂੰ ਧਿਆਨ 'ਚ ਰੱਖਦਿਆਂ ਇਨ੍ਹਾਂ ਚੋਣਾਂ 'ਤੇ 16 ਅਕਤੂਬਰ ਤੱਕ ਰੋਕ ਲਗਾ ਦਿੱਤੀ ਗਈ ਹੈ ਜਿਸ 'ਤੇ ਸਰਕਾਰ ਆਪਣਾ ਜਵਾਬ ਦਾਖ਼ਲ ਕਰ ਸਕਦੀ ਹੈ।

ਇਹ ਵੀ ਪੜ੍ਹੋ: Bathinda Protest: ਬਠਿੰਡਾ ਨਗਰ ਨਿਗਮ ਦੇ ਕੌਂਸਲਰਾਂ ਤੇ ਵਪਾਰੀਆਂ 'ਚ ਰੇੜਕਾ ਵਧਿਆ! ਮੇਅਰ ਖਿਲਾਫ਼ ਬੋਲੇ ਗਏ ਸਨ ਅਪਸ਼ਬਦ
 

Trending news