Punjab Politics: ਅੰਮ੍ਰਿਤਸਰ 'ਚ ਸਾਬਕਾ ਵਿਧਾਇਕ ਡਾ. ਦਲਬੀਰ ਸਿੰਘ ਵੇਰਕਾ ਹੋਏ ਆਪ 'ਚ ਸ਼ਾਮਿਲ
Advertisement
Article Detail0/zeephh/zeephh2254444

Punjab Politics: ਅੰਮ੍ਰਿਤਸਰ 'ਚ ਸਾਬਕਾ ਵਿਧਾਇਕ ਡਾ. ਦਲਬੀਰ ਸਿੰਘ ਵੇਰਕਾ ਹੋਏ ਆਪ 'ਚ ਸ਼ਾਮਿਲ

Punjab Politics: ਅੰਮ੍ਰਿਤਸਰ 'ਚ ਸਾਬਕਾ ਵਿਧਾਇਕ ਡਾ. ਦਲਬੀਰ ਸਿੰਘ ਵੇਰਕਾ ਆਪ 'ਚ ਸ਼ਾਮਿਲ ਹੋ ਗਏ ਹਨ।

Punjab Politics: ਅੰਮ੍ਰਿਤਸਰ 'ਚ ਸਾਬਕਾ ਵਿਧਾਇਕ ਡਾ. ਦਲਬੀਰ ਸਿੰਘ ਵੇਰਕਾ ਹੋਏ ਆਪ 'ਚ ਸ਼ਾਮਿਲ

Punjab Politics/ਮਨੋਜ ਜੋਸ਼ੀ:  ਅੰਮ੍ਰਿਤਸਰ 'ਚ  ਆਪ ਦਾ ਪਰਿਵਾਰ ਵਧਿਆ ਹੈ। ਅੰਮ੍ਰਿਤਸਰ 'ਚ ਸਾਬਕਾ ਵਿਧਾਇਕ ਡਾ. ਦਲਬੀਰ ਸਿੰਘ ਵੇਰਕਾ ਆਪ 'ਚ ਸ਼ਾਮਿਲ ਹੋ ਗਏ ਹਨ।  SGPC ਮੈਂਬਰ ਬਿਕਰਮਜੀਤ ਸਿੰਘ ਕੋਟਲਾ ਵੀ ਆਪ 'ਚ ਸ਼ਾਮਿਲ ਹੋਏ। ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਾਮਿਲ ਕਰਾਇਆ ਹੈ। ਤਲਬੀਰ ਗਿੱਲ ਵੀ ਨਾਲ ਮੌਜੂਦ ਰਹੇ ਹਨ। ਇਸ ਬਾਰੇ ਤਸਵੀਰ ਸ਼ੇਅਰ ਕਰਕੇ ਜਾਣਕਾਰੀ ਸਾਂਝੀ ਕੀਤੀ ਗਈ ਹੈ।

 ''ਪੰਜਾਬ ਆਪ'' ਦਾ ਟਵੀਟ
ਇਸ ਬਾਰੇ ''ਪੰਜਾਬ ਆਪ'' ਨੇ ਟਵੀਟ ਕਰ ਲਿਖਿਆ ਹੈ ਕਿ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ 'ਚ ਆਮ ਆਦਮੀ ਪਾਰਟੀ ਦਾ ਪਰਿਵਾਰ ਵਧਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਅਗਵਾਈ ਤੇ ਤਲਬੀਰ ਗਿੱਲ ਦੀ ਮੌਜੂਦਗੀ ‘ਚ ਸਾਬਕਾ ਵਿਧਾਇਕ ਡਾ. ਦਲਬੀਰ ਸਿੰਘ ਵੇਰਕਾ ਤੇ SGPC ਮੈਂਬਰ ਬਿਕਰਮਜੀਤ ਸਿੰਘ ਕੋਟਲਾ ਹੋਏ ਆਮ ਆਦਮੀ ਪਾਰਟੀ ਦੇ ਪਰਿਵਾਰ ‘ਚ ਸ਼ਾਮਲ 
ਪਾਰਟੀ ‘ਚ ਸਵਾਗਤ..

ਇਹ ਵੀ ਪੜ੍ਹੋ: Punjab Politics: ਅਕਾਲੀ ਦਲ ਨੂੰ ਲੱਗਿਆ ਵੱਡਾ ਝਟਕਾ, ਫਿਰੋਜ਼ਪੁਰ ਹਲਕੇ 'ਚ ਹੋਰ ਮਜ਼ਬੂਤ ਹੋਈ 'ਆਪ' 

ਇਸ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਹੈ। ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਮਨਜੀਤ ਸਿੰਘ ਸੰਧੂ ਆਪ 'ਚ ਸ਼ਾਮਿਲ ਹੋ ਗਏ ਹਨ। ਦਰਅਸਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਾਮਿਲ ਕਰਾਇਆ। ਕੈਬਨਿਟ ਮੰਤਰੀ ਬਲਜੀਤ ਕੌਰ ਵੀ ਨਾਲ ਮੌਜੂਦ ਰਹੇ। 

ਪੰਜਾਬ ਆਪ ਨੇ ਟਵੀਟ ਕਰ ਲਿਖਿਆ ਹੈ ਫਿਰੋਜ਼ਪੁਰ ਹਲਕੇ 'ਚ AAP ਦਾ ਪਰਿਵਾਰ ਹੋਰ ਮਜ਼ਬੂਤ ਹੋਇਆ ਹੈ। ਅਕਾਲੀ ਦਲ ਦਾ ਸਾਥ ਛੱਡਕੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਮਨਜੀਤ ਸਿੰਘ ਸੰਧੂ  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਅਗਵਾਈ ਤੇ ਕੈਬਨਿਟ ਮੰਤਰੀ @DrBaljitAAP  ਜੀ ਦੀ ਮੌਜੂਦਗੀ ‘ਚ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਏ, ਪਾਰਟੀ ‘ਚ ਨਿੱਘਾ ਜੀ ਆਇਆ ਨੂੰ..

 

Trending news