Ropar Murder News: ਘਰ ਅੰਦਰ ਦਾਖਲ ਹੋ ਕੇ ਤੇਜ਼ਧਾਰ ਹਥਿਆਰਾਂ ਨਾਲ ਗੁਆਂਢੀ ਨੇ ਹੀ ਕਰ'ਤਾ ਕਤਲ
Advertisement
Article Detail0/zeephh/zeephh2117563

Ropar Murder News: ਘਰ ਅੰਦਰ ਦਾਖਲ ਹੋ ਕੇ ਤੇਜ਼ਧਾਰ ਹਥਿਆਰਾਂ ਨਾਲ ਗੁਆਂਢੀ ਨੇ ਹੀ ਕਰ'ਤਾ ਕਤਲ

Ropar Murder News: ਚਮਕੌਰ ਸਾਹਿਬ ਗਵਾਂਢੀ ਨੇ ਹੀ ਘਰ ਅੰਦਰ ਦਾਖਲ ਹੋਕੇਤੇਜ਼ਧਾਰ ਹਥਿਆਰਾਂ ਨਾਲ ਵਾਰ ਕਰ ਕੀਤਾ ਕਤਲ। ਚਮਕੌਰ ਸਾਹਿਬ ਦੇ ਵਾਰਡ ਨੰਬਰ 3 ਦੇ ਘੁਮਾਰ ਮਹੱਲਾ ਵਿੱਚ ਰਹਿੰਦਾ ਮਿਸਤਰੀ।

 

Ropar Murder News: ਘਰ ਅੰਦਰ ਦਾਖਲ ਹੋ ਕੇ ਤੇਜ਼ਧਾਰ ਹਥਿਆਰਾਂ ਨਾਲ ਗੁਆਂਢੀ ਨੇ ਹੀ ਕਰ'ਤਾ ਕਤਲ

Ropar Murder News/ਰੋਪੜ ਮਨਪ੍ਰੀਤ ਚਾਹਲ: ਪੰਜਾਬ ਵਿੱਚ ਕਤਲ ਅਪਰਾਧ ਨਾਲ ਜੁੜੀਆਂ ਘਟਨਾਵਾਂ ਵੱਧ ਰਹੀਆਂ ਹਨ। ਅੱਜ ਤਾਜਾ ਮਾਮਲਾ ਪੰਜਾਬ ਦੇ ​ਚਮਕੌਰ ਸਾਹਿਬ ਤੋਂ ਸਾਹਮਣੇ ਆਇਆ ਹੈ। ਦਰਅਸਲਚਮਕੌਰ ਸਾਹਿਬ ਗੁਆਂਢੀ ਨੇ ਹੀ ਘਰ ਅੰਦਰ ਦਾਖਲ ਹੋ ਕੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਹੈ। ਚਮਕੌਰ ਸਾਹਿਬ ਦੇ ਵਾਰਡ ਨੰਬਰ 3 ਦੇ ਘੁਮਾਰ ਮਹੱਲਾ ਵਿੱਚ ਰਹਿੰਦੇ ਮਿਸਤਰੀ ਪ੍ਰੇਮ ਚੰਦ ਪੁੱਤਰ ਮਾਨ ਚੰਦ ਉਮਰ 52 ਸਾਲ ਦਾ ਉਸਦੇ ਗੁਆਂਢੀ ਵੱਲੋਂ ਹੀ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ।

ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਪਰਿਵਾਰ ਮੈਂਬਰਾਂ ਨੇ ਦੱਸਿਆ ਕਿ ਉਸਦੇ ਪਿਤਾ ਦਾ ਘਰ ਅੰਦਰ ਦਾਖਲ ਹੋ ਕੇ ਗੁਆਂਢੀ ਵੱਲੋਂ ਹੀ ਕਤਲ ਕੀਤਾ ਗਿਆ ਜਿਸ ਦੀ ਉਹਨਾਂ ਵੱਲੋਂ ਪੁਲਿਸ ਨੂੰ ਸੂਚਨਾ ਦਿੱਤੀ ਗਈ ਤੇ ਪੁਲਿਸ ਨੇ ਮੌਕੇ ਪੁੱਜ ਗਈ ਹੈ ਅਤੇ ਮਾਮਲੇ ਦੀ ਜਾਚ ਸ਼ੁਰੂ ਕੇ ਦਿੱਤੀ ਗਈ ਤੇ ਦੋਸ਼ੀ ਦੀ ਭਾਲ ਜਾਰੀ ਹੈ।

 

 

ਮ੍ਰਿਤਕ ਦੇ ਬੇਟੇ ਨੇ ਕਿਹਾ ਕਿ ਮੈਂ ਘਰ ਆਇਆ,  ਘਰ ਆ ਕੇ ਦੇਖਿਆ ਤਾਂ ਪਿਤਾ ਦੇ ਗੱਲ ਉੱਤੇ ਟੱਕ ਲੱਗਿਆ ਹੋਇਆ ਅਤੇ ਉਹਨਾਂ ਨੇ ਕਿਹਾ ਸਗਤ ਸਿੰਘ ਦਾ ਭਤੀਜਾ ਜੋ ਕਿ ਉਨਾਂ ਦਾ ਗੁਆਂਢੀ ਹੈ ਜਿਸ ਦਾ ਨਾਮ ਗੋਲਡੀ ਹੈ ਉਸ ਵੱਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ ਅਤੇ ਹੁਣ ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ:  Morning Exercise Benefits: ਰੋਜ਼ ਸਵੇਰੇ ਉੱਠਣ ਤੋਂ ਬਾਅਦ ਕਸਰਤ ਕਿਉਂ ਕਰਨੀ ਚਾਹੀਦੀ ਹੈ? ਜਾਣੋ ਇਸਦੇ ਫਾਇਦੇ
 

 

Trending news