PSEB News: ਸਰਕਾਰੀ ਸਕੂਲਾਂ 'ਚ ਪੜ੍ਹਦੇ ਵਿਦਿਆਰਥੀਆਂ ਲਈ ਵੱਡੀ ਖਬਰ; ਡੇਟਸ਼ੀਟ ਹੋਈ ਜਾਰੀ, ਜਾਣੋ ਕਦੋਂ ਹੋਣਗੇ ਪੇਪਰ
Advertisement
Article Detail0/zeephh/zeephh2425324

PSEB News: ਸਰਕਾਰੀ ਸਕੂਲਾਂ 'ਚ ਪੜ੍ਹਦੇ ਵਿਦਿਆਰਥੀਆਂ ਲਈ ਵੱਡੀ ਖਬਰ; ਡੇਟਸ਼ੀਟ ਹੋਈ ਜਾਰੀ, ਜਾਣੋ ਕਦੋਂ ਹੋਣਗੇ ਪੇਪਰ

  ਪੰਜਾਬ ਵਿੱਚ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ 1 ਜਮਾਤ ਤੋਂ ਲੈ ਕੇ 12 ਜਮਾਤ ਦੇ ਵਿਦਿਆਰਥੀਆਂ ਲਈ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਕੂਲ ਸਿੱਖਿਆ ਵਿਭਾਗ ਨੇ ਪਹਿਲੀ ਤੋਂ ਲੈ ਕੇ 12ਵੀਂ ਜਮਾਤ ਦੀਆਂ ਟਰਮ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ  ਇਸ ਸਬੰਧੀ ਡਿਟੇਲ ਸਮੂਹ ਜ਼ਿਲ੍ਹਾ ਸਿੱਖਿਆ ਅਫਸਰਾਂ

PSEB News: ਸਰਕਾਰੀ ਸਕੂਲਾਂ 'ਚ ਪੜ੍ਹਦੇ ਵਿਦਿਆਰਥੀਆਂ ਲਈ ਵੱਡੀ ਖਬਰ; ਡੇਟਸ਼ੀਟ ਹੋਈ ਜਾਰੀ, ਜਾਣੋ ਕਦੋਂ ਹੋਣਗੇ ਪੇਪਰ

PSEB News:  ਪੰਜਾਬ ਵਿੱਚ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ 1 ਜਮਾਤ ਤੋਂ ਲੈ ਕੇ 12 ਜਮਾਤ ਦੇ ਵਿਦਿਆਰਥੀਆਂ ਲਈ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਕੂਲ ਸਿੱਖਿਆ ਵਿਭਾਗ ਨੇ ਪਹਿਲੀ ਤੋਂ ਲੈ ਕੇ 12ਵੀਂ ਜਮਾਤ ਦੀਆਂ ਟਰਮ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ।

fallback

ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ  ਇਸ ਸਬੰਧੀ ਡਿਟੇਲ ਸਮੂਹ ਜ਼ਿਲ੍ਹਾ ਸਿੱਖਿਆ ਅਫਸਰਾਂ ਤੇ ਸਕੂਲ ਮੁਖੀਆਂ ਨੂੰ ਵੀ ਭੇਜ ਦਿੱਤੀ ਗਈ ਹੈ। ਸਾਰੀਆਂ ਜਮਾਤਾਂ ਦੀਆਂ ਟਰਮ ਪ੍ਰੀਖਿਆਵਾਂ 25 ਸਤੰਬਰ ਤੋਂ ਸ਼ੁਰੂ ਹੋ ਰਹੀਆਂ ਹਨ।

 

Trending news