PSEB News:  ਪੰਜਾਬ ਵਿੱਚ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ 1 ਜਮਾਤ ਤੋਂ ਲੈ ਕੇ 12 ਜਮਾਤ ਦੇ ਵਿਦਿਆਰਥੀਆਂ ਲਈ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਕੂਲ ਸਿੱਖਿਆ ਵਿਭਾਗ ਨੇ ਪਹਿਲੀ ਤੋਂ ਲੈ ਕੇ 12ਵੀਂ ਜਮਾਤ ਦੀਆਂ ਟਰਮ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ।


COMMERCIAL BREAK
SCROLL TO CONTINUE READING


ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ  ਇਸ ਸਬੰਧੀ ਡਿਟੇਲ ਸਮੂਹ ਜ਼ਿਲ੍ਹਾ ਸਿੱਖਿਆ ਅਫਸਰਾਂ ਤੇ ਸਕੂਲ ਮੁਖੀਆਂ ਨੂੰ ਵੀ ਭੇਜ ਦਿੱਤੀ ਗਈ ਹੈ। ਸਾਰੀਆਂ ਜਮਾਤਾਂ ਦੀਆਂ ਟਰਮ ਪ੍ਰੀਖਿਆਵਾਂ 25 ਸਤੰਬਰ ਤੋਂ ਸ਼ੁਰੂ ਹੋ ਰਹੀਆਂ ਹਨ।