Randeep Bhanghu Death News: ਪੰਜਾਬੀ ਫਿਲਮ ਇੰਡਸਟਰੀ ਦੇ ਜਾਣੇ-ਪਛਾਣੇ ਨਾਂ ਰਣਦੀਪ ਸਿੰਘ ਭੰਗੂ ਦਾ ਅਚਾਨਕ ਦੇਹਾਂਕ ਹੋ ਗਿਆ ਹੈ। ਪੰਜਾਬੀ ਫਿਲਮ ਐਂਡ ਟੀਵੀ ਐਕਟਰਜ਼ ਐਸੋਸੀਏਸ਼ਨ (PFTAA) ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਉਨ੍ਹਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੀ ਮੌਤ ਕਿਸ ਤਰ੍ਹਾਂ ਹੋਈ ਇਸ ਦੀ ਜਾਣਕਾਰੀ ਅਜੇ ਸਾਂਝੀ ਨਹੀਂ ਕੀਤੀ ਗਈ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਸ਼ਨੀਵਾਰ ਨੂੰ ਦੁਪਹਿਰ 12 ਵਜੇ ਪਿੰਡ ਚੂਹੜ ਮਾਜਰਾ ਨੇੜੇ ਸ੍ਰੀ ਚਮਕੌਰ ਸਾਹਿਬ ਵਿਖੇ ਕੀਤਾ ਜਾਵੇਗਾ।


COMMERCIAL BREAK
SCROLL TO CONTINUE READING