ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਪਿੰਡ ਜਵਾਹਰਕੇ ਵਿਖੇ ਅਣਪਛਾਤੇ ਵਿਅਕਤੀਆਂ ਵੱਲੋਂ ਫਾਈਰਿੰਗ ਕੀਤੀ ਗਈ ਹੈ।
Trending Photos
ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਪਿੰਡ ਜਵਾਹਰਕੇ ਵਿਖੇ ਅਣਪਛਾਤੇ ਵਿਅਕਤੀਆਂ ਵੱਲੋਂ ਫਾਈਰਿੰਗ ਕੀਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਸਿੱਧੂ ਮੂਸੇ ਵਾਲਾ ਸਮੇਤ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ ਹਨ।