Punjab News: ਕੈਨੇਡਾ `ਚ ਪੰਜਾਬੀ ਨੌਜਵਾਨ ਦੀ ਹੋਈ ਮੌਤ, ਮੰਤਰੀ ਧਾਲੀਵਾਲ ਨੇ ਪਰਿਵਾਰ ਨਾਲ ਮਿਲ ਕੇ ਦੁੱਖ ਕੀਤਾ ਸਾਂਝਾ
Canada Youth Death News: ਇਸ ਮੌਕੇ ਪੀੜਤ ਪਰਿਵਾਰ ਨੇ ਗੱਲਬਾਤ ਦੌਰਾਨ ਦੱਸਿਆ ਕਿ ਉਹਨਾਂ ਦਾ ਲੜਕਾ ਲਵਪ੍ਰੀਤ ਸਿੰਘ ਚਾਰ ਮਹੀਨੇ ਪਹਿਲਾਂ ਕੈਨੇਡਾ ਦੇ ਵੈਂਕੂਵਰ ਸ਼ਹਿਰ ਦੇ ਵਿੱਚ ਕੰਮ ਕਾਜ ਕਰਨ ਲਈ ਗਿਆ ਸੀ। ਪਰਿਵਾਰ ਵੱਲੋਂ ਖੁਸ਼ੀ ਖੁਸ਼ੀ ਆਪਣੇ ਮੁੰਡੇ ਨੂੰ ਕੈਨੇਡਾ ਲਈ ਰਵਾਨਾ ਕੀਤਾ ਸੀ।