ਕੈਨੇਡਾ 'ਚ ਵੱਡੀ ਵਾਰਦਾਤ! ਇੱਕ ਹੋਰ ਪੰਜਾਬੀ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Advertisement

ਕੈਨੇਡਾ 'ਚ ਵੱਡੀ ਵਾਰਦਾਤ! ਇੱਕ ਹੋਰ ਪੰਜਾਬੀ ਦਾ ਗੋਲੀਆਂ ਮਾਰ ਕੇ ਕੀਤਾ ਕਤਲ

Canada Punjabi Murder news: ਆਏ ਦਿਨ ਵਿਦੇਸ਼ ਗਏ ਭਾਰਤੀ ਨਾਗਰਿਕਾਂ ਦੇ ਕਤਲ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਇਕ ਅਜਿਹੀ ਹੀ ਘਟਨਾ ਕੈਨੇਡਾ ਤੋਂ ਸਾਹਮਣੇ ਤੋਂ ਆਈ ਹੈ ਜਿਸ ਨੇ ਹਰ ਕਿਸੇ ਨੂੰ ਹੈਰਾਨ ਕਰ ਦਿੱਤਾ ਹੈ। 

ਕੈਨੇਡਾ 'ਚ ਵੱਡੀ ਵਾਰਦਾਤ! ਇੱਕ ਹੋਰ ਪੰਜਾਬੀ ਦਾ ਗੋਲੀਆਂ ਮਾਰ ਕੇ ਕੀਤਾ ਕਤਲ

Canada Punjabi Murder news: ਕੈਨੇਡਾ ਵਿਚ ਕਤਲ, ਗੋਲੀਬਾਰੀ ਦੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ। ਅੱਜ ਤਾਜਾਂ ਮਾਮਲਾ ਕੈਨੇਡਾ ਤੋਂ ਸਾਹਮਣੇ ਆਇਆ ਹੈ ਜਿਥੇ ਇੱਕ ਹੋਰ ਪੰਜਾਬੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਇਸ ਹਮਲੇ ਦੌਰਾਨ ਪੰਜਾਬੀ ਦੀ ਧੀ ਬੁਰੀ ਤਰ੍ਹਾਂ ਜ਼ਖ਼ਮੀ ਹੋਈ ਹੈ। ਪੰਜਾਬੀ ਨਾਗਰਿਕ ਦੀ ਧੀ ਜੋ ਕਿ ਇਸ ਹਮਲੇ ਦੌਰਾਨ ਬੁਰੀ ਤਰ੍ਹਾਂ ਜ਼ਖ਼ਮੀ ਹੋਈ ਹੈ 21 ਸਾਲਾ ਧੀ ਵੀ ਜ਼ਖ਼ਮੀ ਹੋ ਗਈ।

ਦੱਸ ਦਈਏ ਕਿ ਜਿਸ ਪੰਜਾਬੀ ਨਾਗਰਿਕ ਦਾ ਕਤਲ ਹੋਇਆ ਹੈ ਉਸਦਾ ਨਾਮ ਬਰਿੰਦਰ ਸਿੰਘ ਹੈ ਤੇ ਮੂਲ ਰੂਪ ਵਿਚ ਉਹ ਪੰਜਾਬ ਦੇ ਹੁਸ਼ਿਆਰਪੁਰ ਦਾ ਰਹਿਣ ਵਾਲਾ ਸੀ। ਇਹ ਨਾਗਰਿਕ ਆਪਣੇ ਪਰਿਵਾਰ ਨਾਲ ਐਡਮਿੰਟਨ ਵਿਚ (Canada Punjabi Murder news) ਰਹਿੰਦਾ ਸੀ। 

ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਕੜਾਕੇ ਦੀ ਠੰਡ, ਜਾਣੋ ਸੂਬੇ 'ਚ ਕਿੰਨੇ ਦਿਨ ਰਹੇਗਾ ਧੁੰਦ ਦਾ ਕਹਿਰ 

ਮਿਲੀ ਜਾਣਕਾਰੀ ਦੇ ਮੁਤਾਬਿਕ ਇਹ ਘਟਨਾ 16 ਐਵਨਿਊ ਅਤੇ 38 ਸਟਰੀਟ ਉੱਪਰ 1 ਜਨਵਰੀ 2023 ਦੀ ਸਵੇਰ 2.45 ਵਜੇ (Canada Punjabi Murder news)ਵਾਪਰੀ ਦੱਸੀ ਜਾ ਰਹੀ ਹੈ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਹਮਲੇ ਤੋਂ ਬਾਅਦ ਹਮਲਾਵਰ ਫ਼ਰਾਰ ਹੋ ਗਏ ਹਨ।

Trending news