ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਫਿਰ ਕੀਤੀ ਬਟਾਲਾ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ
Advertisement

ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਫਿਰ ਕੀਤੀ ਬਟਾਲਾ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ

ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਸੀਐਮ ਚੰਨੀ ਨੂੰ ਇੱਕ ਵਾਰ ਫਿਰ ਬਟਾਲਾ ਨੂੰ ਜ਼ਿਲ੍ਹਾ ਬਣਾਉਣ ਦੀ ਕੀਤੀ ਮੰਗ, ਪ੍ਰਾਤਪ ਬਾਜਵਾ ਨੇ ਸੀਐਮ ਚੰਨੀ ਨੂੰ ਇੱਕ ਪੱਤਰ ਲਿੱਖ ਬਟਾਲਾ ਨੂੰ ਵੱਖਰਾ ਜ਼ਿਲ੍ਹਾ ਬਣਾਉਣ ਦੀ ਮੰਗ ਕੀਤੀ,  ਕੈਪਟਨ ਅਮਰਿੰਦਰ ਸਿੰਘ ਵੱਲੋਂ ਮਲੇਰਕੋਟਲਾ ਨੂੰ ਪੰਜਾਬ ਦਾ 23ਵਾਂ ਜ਼ਿਲਾ ਬਣਾਉਣ ਤੋਂ ਬਾਅਦ ਲਗ

ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਫਿਰ ਕੀਤੀ ਬਟਾਲਾ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ

ਪਰਮਬੀਰ ਔਲਖ/ਅੰਮ੍ਰਿਤਸਰ: ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਸੀਐਮ ਚੰਨੀ ਨੂੰ ਇੱਕ ਵਾਰ ਫਿਰ ਬਟਾਲਾ ਨੂੰ ਜ਼ਿਲ੍ਹਾ ਬਣਾਉਣ ਦੀ ਕੀਤੀ ਮੰਗ, ਪ੍ਰਾਤਪ ਬਾਜਵਾ ਨੇ ਸੀਐਮ ਚੰਨੀ ਨੂੰ ਇੱਕ ਪੱਤਰ ਲਿੱਖ ਬਟਾਲਾ ਨੂੰ ਵੱਖਰਾ ਜ਼ਿਲ੍ਹਾ ਬਣਾਉਣ ਦੀ ਮੰਗ ਕੀਤੀ,  ਕੈਪਟਨ ਅਮਰਿੰਦਰ ਸਿੰਘ ਵੱਲੋਂ ਮਲੇਰਕੋਟਲਾ ਨੂੰ ਪੰਜਾਬ ਦਾ 23ਵਾਂ ਜ਼ਿਲਾ ਬਣਾਉਣ ਤੋਂ ਬਾਅਦ ਲਗਾਤਾਰ ਬਟਾਲਾ ਦੀ ਵੀ ਮੰਗ ਉਠ ਰਹੀ ।

 

fallback

ਇਸਤੋਂ ਪਹਿਲਾਂ ਪੰਜਾਬ ਵਿਚ 22 ਜ਼ਿਲ੍ਹੇ ਸਨ ਅਤੇ ਮਈ 2021 ਵਿਚ ਇਸ ਸਾਲੇ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਲੇਰਕੋਟਲਾ ਨੂੰ ਜ਼ਿਲ੍ਹਾ ਐਲਾਨਿਆ ਸੀ।ਫਿਰ ਬੀਬੀ ਰਜਿੰਦਰ ਕੌਰ ਭੱਠਲ ਵੱਲੋਂ ਵੀ ਲਹਿਰਾਗਾਗਾ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ ਕੀਤੀ ਗਈ ਸੀ।

 

WATCH LIVE TV 

 

 

Trending news