The Kapil sharma Show: ਕਪਿਲ ਸ਼ਰਮਾ ਦੇ ਸ਼ੋਅ ‘ਦਿ ਕਪਿਲ ਸ਼ਰਮਾ ਸ਼ੋਅ’ ਆਏ ਦਿਨ ਨਵੇਂ ਨਵੇਂ ਕਲਾਕਾਰ ਅਤੇ ਬਾਲੀਵੁੱਡ ਅਦਾਕਾਰ ਆਉਂਦੇ ਰਹਿੰਦੇ ਹਨ। ਇਸ ਵਾਰ ਇਸ ਸ਼ੋਅ ਵਿਚ ਅਜਿਹੇ ਕਲਾਕਾਰ ਆਏ ਹਨ ਜਿਨ੍ਹਾਂ ਨੂੰ ਹਰ ਕੋਈ ਜਾਣਦਾ ਹੈ ਤੇ ਉਨ੍ਹਾਂ ਦੇ ਆਉਣ ਨਾਲ ਸ਼ੋਅ ਵਿਚ ਚਾਰ ਚੰਨ ਲੱਗ ਗਏ ਹਨ। ਦੱਸ ਦੇਈਏ ਕਿਪੰਜਾਬੀ ਕਲਾਕਾਰ ਅਤੇ ਪੰਜਾਬੀ ਸਿੰਗਰ ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਕਪਿਲ ਸ਼ਰਮਾ ਦੇ ਸ਼ੋਅ (The Kapil sharma Show) ਵਿਚ ਆਏ ਹਨ। 


COMMERCIAL BREAK
SCROLL TO CONTINUE READING

ਇਸ ਸ਼ੋਅ ਦੌਰਾਨ ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਆਪਣੀ ਆਉਣ ਵਾਲੀ ਪੰਜਾਬੀ ਫ਼ਿਲਮ ‘ਕਲੀ ਜੋਟਾ’ ਦਾ ਪ੍ਰੋਮੋਸ਼ਨ  (The Kapil sharma Show)  ਕਰਨ ਆ ਰਹੇ ਹਨ। ਦੱਸ ਦੇਈਏ ਕਿ ‘ਕਲੀ ਜੋਟਾ’ ਜਲਦ ਹੀ ਸਿਨੇਮਾਘਰਾਂ ਵਿਚ ਆਉਣ ਵਾਲੀ ਹੈ। ਫੈਨਸ ਇਸ ਫਿਲਮ ਨੂੰ ਦੇਖਣ ਲਈ ਬਹੁਤ ਜ਼ਿਆਦਾ ਉਤਾਵਲੇ ਹਨ। ਇਸ ਫਿਲਮ ‘ਕਲੀ ਜੋਟਾ' ਦਾ ਸ਼ਾਨਦਾਰ ਟ੍ਰੇਲਰ ਪਹਿਲਾਂ ਹੀ ਰਲੀਜ਼ ਹੋ ਚੁੱਕਾ ਹੈ।



ਇਸ ਫ਼ਿਲਮ (kli jota) ਵਿਚ ਸਭ ਤੋਂ ਅਹਿਮ ਕਲਾਕਾਰ ਸਤਿੰਦਰ ਸਰਤਾਜ, ਨੀਰੂ ਬਾਜਵਾ ਤੇ ਵਾਮਿਕਾ ਗੱਬੀ ਦਿਖਣਗੇ ਅਤੇ ਇਹ ਸਾਰੇ ਕਲਾਕਾਰਾਂ ਦੀਆਂ ਫ਼ਿਲਮਾਂ ਬਹੁਤ ਹੀ ਜਿਆਦਾ ਮਸ਼ਹੂਰ ਹਨ। ਅੱਜ ਲੋਹੜੀ ਦਾ ਤਿਉਹਾਰ ਹੈ ਅਤੇ ਇਸ ਮੌਕੇ ਸਤਿੰਦਰ ਸਰਤਾਜ ਨੀਰੂ ਬਾਜਵਾ ਤੇ ਸਟਾਰ ਕਾਸਟ ਫਿਲਮ ਦੀ ਪ੍ਰਮੋਸ਼ਨ ਲਈ ਕਪਿਲ ਸ਼ਰਮਾ ਦੇ ਸ਼ੋਅ (The Kapil sharma Show) ਵਿਚ ਆਏ ਹਨ। ਇਸ ਸ਼ੋਅ ਵਿਚ ਉਨ੍ਹਾਂ ਨੇ ਖੂਬ ਮਸਤੀ ਕੀਤੀ ਅਤੇ ਇਸ ਦੌਰਾਨ ਉਨ੍ਹਾਂ ਦੀਆਂ ਫੋਟੋਆਂ ਖ਼ੂਬ ਵਾਇਰਲ ਹੋ ਰਹੀ ਹੈ। 


ਇਹ ਵੀ ਪੜ੍ਹੋ: CRPF Recruitment 2023:12ਵੀਂ ਪਾਸ ਲਈ ਸੁਨਹਿਰਾ ਮੌਕਾ; ਸੈਲਰੀ ਜਾਣ ਕੇ ਹੋ ਜਾਓਗੇ ਹੈਰਾਨ, ਜਲਦ ਕਰੋ ਅਪਲਾਈ 

ਦੱਸ ਦੇਈਏ ਕਿ ਇਸ ਫਿਲਮ (kli jota) ਦਾ ਨਿਰਦੇਸ਼ਨ ਵਿਜੇ ਕੁਮਾਰ ਅਰੋੜਾ ਨੇ ਕੀਤਾ ਹੈ। ਸਭ ਤੋਂ ਅਹਿਮ ਗੱਲ ਹੈ ਕਿ (kli jota) ਦਰਸ਼ਕਾਂ ਨੂੰ ਇਹ ਫਿਲਮ 3 ਫ਼ਰਵਰੀ 2023 (kli jota) ਨੂੰ ਸਿਨੇਮਾਘਰਾਂ ‘ਚ ਦੇਖਣ ਨੂੰ ਮਿਲੇਗੀ। ਇਸ ਸ਼ੋਅ (The Kapil sharma Show) 'ਚ ਸਰਤਾਜ (satinder sartaj) ਅਤੇ ਕਪਿਲ ਸ਼ਰਮਾ ਵਿਚਾਲੇ ਜ਼ਬਰਦਸਤ ਬਾਂਡਿੰਗ ਦੇਖਣ ਨੂੰ ਮਿਲੀ ਅਤੇ ਫੈਨਸ ਵੀ (The Kapil sharma Show) ਇਸ ਨੂੰ ਬਹੁਤ ਪਸੰਦ ਕਰ ਰਹੇ ਹਨ।