ਚੰਡੀਗੜ: ਲੁਧਿਆਣਾ ਵਿਚ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਦਾ ਖੁਦ ਨੂੰ ਪੀ. ਏ. ਦੱਸ ਕੇ ਲੋਕਾਂ ਨੂੰ ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇਣ ਵਾਲੇ ਮੁਲਜ਼ਮ ਦੇ ਖਿਲਾਫ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਦਰਅਸਲ ਕਮਲ ਕਿਸ਼ੋਰ ਵਾਸੀ ਸਲੇਮ ਟਾਬਰੀ ਵੱਲੋਂ ਥਾਣਾ ਟਿੱਬਾ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਸੀ ਕਿ ਮੁਲਜ਼ਮ ਸੰਦੀਪ ਸ਼ਰਮਾ ਨੇ ਰਵਨੀਤ ਬਿੱਟੂ ਦਾ ਪੀ. ਏ. ਦੱਸ ਕੇ ਕਰੋਨਾ ਕਾਲ ਦੇ ਦੌਰਾਨ 2.5 ਲੱਖ ਰੁਪਏ ਦੀ ਠੱਗੀ ਮਾਰ ਲਈ ਜਿਸ ਤੋਂ ਬਾਅਦ ਪੁਲੀਸ ਨੇ ਮੁਲਜ਼ਮ ਨੇ ਮਾਮਲਾ ਦਰਜ ਕਰ ਲਿਆ ਹੈ।
 


COMMERCIAL BREAK
SCROLL TO CONTINUE READING

ਇਸ ਸਬੰਧੀ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਨੇ ਵੀ ਪੁਸ਼ਟੀ ਕੀਤੀ ਹੈ ਉਨ੍ਹਾਂ ਦੱਸਿਆ ਕਿ ਸਾਡੇ ਕੋਲ ਇਹ ਮਾਮਲਾ ਸਾਹਮਣੇ ਆਇਆ ਹੈ ਜਿਸ ਦੇ ਅਧਾਰ ਤੇ ਅਸੀਂ ਪਰਚਾ ਦਰਜ ਕਰ ਲਿਆ ਹੈ। ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ ਉਹਨਾਂ ਕਿਹਾ ਕਿ ਮੁਲਜ਼ਮ ਦਾ ਕੰਮ ਲੋਕਾਂ ਨਾਲ ਠੱਗੀ ਮਾਰਨ ਦਾ ਕੀ ਹੈ ਅਤੇ ਉਹਨਾਂ ਕਈ ਹੋਰ ਲੋਕਾਂ ਨੂੰ ਵੀ ਆਪਣਾ ਸ਼ਿਕਾਰ ਬਣਾਇਆ ਹੈ। ਉਨ੍ਹਾਂ ਦੱਸਿਆ ਕਿ ਉਹ ਨੌਕਰੀ ਦਾ ਝਾਂਸਾ ਦੇ ਕੇ ਲੋਕਾਂ ਤੋਂ ਪੈਸੇ ਲੈਂਦਾ ਸੀ, ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਨੇ ਆਪਣੀ ਗੱਡੀ ਦੇ ਅੱਗੇ ਵੀ ਕਾਂਗਰਸ ਦੀ ਪਲੇਟ ਲੱਗੀ ਹੋਈ ਹੈ ਇਥੋਂ ਤੱਕ ਕਿ ਮੁਲਜ਼ਮ ਨੇ ਕਈ ਵਾਰ ਰਵਨੀਤ ਬਿੱਟੂ ਦੇ ਨਾਲ ਆਪਣੀ ਤਸਵੀਰ ਵੀ ਲੋਕਾਂ ਨੂੰ ਦਿਖਾਈ ਤਾਂ ਜੋ ਉਨਾਂ ਨੂੰ ਠੱਗ ਸਕੇ।

 


ਖੁਦ ਨੂੰ ਮੈਂਬਰ ਪਾਰਲੀਮੈਂਟ ਬਿੱਟੂ ਦਾ ਪੀ. ਏ. ਦੱਸ ਕੇ ਕਾਰਪਰੇਸ਼ਨ ਵਿਚ ਨੌਕਰੀ ਲਵਾਉਣ ਦਾ ਝਾਂਸਾ ਦੇ ਕੇ ਲੁੱਟ ਲਏ ਢਾਈ ਲੱਖ ਰੁਪਏ ਪੁਲਿਸ ਕਮਿਸ਼ਨਰ ਲੁਧਿਆਣਾ ਨੇ ਪੁਸ਼ਟੀ ਕੀਤੀ। ਮਾਮਲਾ ਦਰਜ ਲੁਧਿਆਣਾ ਵਿੱਚ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਦਾ ਖੁਦ ਨੂੰ ਪੀ. ਏ. ਦੱਸ ਕੇ ਲੋਕਾਂ ਨੂੰ ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇਣ ਵਾਲੇ ਮੁਲਜ਼ਮ ਦੇ ਖਿਲਾਫ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਦਰਅਸਲ ਕਮਲ ਕਿਸ਼ੋਰ ਵਾਸੀ ਸਲੇਮ ਟਾਬਰੀ ਵੱਲੋਂ ਥਾਣਾ ਟਿੱਬਾ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਸੀ ਕਿ ਮੁਲਜ਼ਮ ਸੰਦੀਪ ਸ਼ਰਮਾ ਨੇ ਰਵਨੀਤ ਬਿੱਟੂ ਦਾ ਪੀ. ਏ. ਦੱਸ ਕੇ ਕਰੋਨਾ ਕਾਲ ਦੇ ਦੌਰਾਨ 2.5 ਲੱਖ ਰੁਪਏ ਦੀ ਠੱਗੀ ਮਾਰ ਲਈ ਜਿਸ ਤੋਂ ਬਾਅਦ ਪੁਲੀਸ ਨੇ ਮੁਲਜ਼ਮ ਨੇ ਮਾਮਲਾ ਦਰਜ ਕਰ ਲਿਆ ਹੈ।


 


ਇਸ ਸਬੰਧੀ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਨੇ ਵੀ ਪੁਸ਼ਟੀ ਕੀਤੀ ਹੈ ਉਨ੍ਹਾਂ ਦੱਸਿਆ ਕਿ ਸਾਡੇ ਕੋਲ ਇਹ ਮਾਮਲਾ ਸਾਹਮਣੇ ਆਇਆ ਹੈ। ਜਿਸ ਦੇ ਅਧਾਰ 'ਤੇ ਅਸੀਂ ਪਰਚਾ ਦਰਜ ਕਰ ਲਿਆ ਹੈ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ ਉਹਨਾਂ ਕਿਹਾ ਕਿ ਮੁਲਜ਼ਮ ਦਾ ਕੰਮ ਲੋਕਾਂ ਨਾਲ ਠੱਗੀ ਮਾਰਨ ਦਾ ਕੀ ਹੈ ਅਤੇ ਉਹਨਾਂ ਕਈ ਹੋਰ ਲੋਕਾਂ ਨੂੰ ਵੀ ਆਪਣਾ ਸ਼ਿਕਾਰ ਬਣਾਇਆ ਹੈ। ਉਨ੍ਹਾਂ ਦੱਸਿਆ ਕਿ ਉਹ ਨੌਕਰੀ ਦਾ ਝਾਂਸਾ ਦੇ ਕੇ ਲੋਕਾਂ ਤੋਂ ਪੈਸੇ ਲੈਂਦਾ ਸੀ ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਨੇ ਆਪਣੀ ਗੱਡੀ ਦੇ ਅੱਗੇ ਵੀ ਕਾਂਗਰਸ ਦੀ ਪਲੇਟ ਲੱਗੀ ਹੋਈ ਹੈ, ਇਥੋਂ ਤੱਕ ਕਿ ਮੁਲਜ਼ਮ ਨੇ ਕਈ ਵਾਰ ਰਵਨੀਤ ਬਿੱਟੂ ਦੇ ਨਾਲ ਆਪਣੀ ਤਸਵੀਰ ਵੀ ਲੋਕਾਂ ਨੂੰ ਦਿਖਾਈ ਤਾਂ ਜੋ ਉਨਾਂ ਨੂੰ ਠੱਗ ਸਕੇ।


 


 


WATCH LIVE TV