ਸ਼ੇਰੇ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਨ ਤੇ ਵਿਸ਼ੇਸ਼...
Advertisement

ਸ਼ੇਰੇ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਨ ਤੇ ਵਿਸ਼ੇਸ਼...

ਸ਼ੇਰੇ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦਾ ਜਨਮ 13 ਨਵੰਬਰ 1780 ਪਿਤਾ ਮਹਾਂ ਸਿੰਘ ਮਾਤਾ ਰਾਜ ਕੌਰ ਗੁੱਜਰਾਂਵਾਲਾ ਪਾਕਿਸਤਾਨ ਹੋਇਆ। 

ਸ਼ੇਰੇ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਨ ਤੇ ਵਿਸ਼ੇਸ਼...

ਚੰਡੀਗੜ੍ਹ: ਸ਼ੇਰੇ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦਾ ਜਨਮ 13 ਨਵੰਬਰ 1780 ਪਿਤਾ ਮਹਾਂ ਸਿੰਘ ਮਾਤਾ ਰਾਜ ਕੌਰ ਗੁੱਜਰਾਂਵਾਲਾ ਪਾਕਿਸਤਾਨ ਹੋਇਆ, ਜਦੋਂ ਇਨ੍ਹਾਂ ਦੇ ਪਿਤਾ ਮਹਾਂ ਸਿੰਘ ਰਣ ਵਿੱਚੋਂ ਜਿੱਤ ਕੇ ਘਰ ਪਰਤ ਰਹੇ ਸਨ ਤਾਂ ਪਤਾ ਲੱਗਾ ਕਿ ਉਨ੍ਹਾਂ ਦੇ ਘਰ ਪੁੱਤਰ ਦਾ ਜਨਮ ਹੋਇਆ ਤਾਂ ਉਨ੍ਹਾਂ ਨੇ ਆਪਣੇ ਪੁੱਤਰ ਦਾ ਨਾਂ ਰਣਜੀਤ ਸਿੰਘ ਰੱਖਿਆ। 

 

ਘੋੜਸਵਾਰੀ ਅਤੇ ਤਲਵਾਰ ਸ਼ਸਤਰ ਦਾ ਸ਼ੌਂਕ ਰੱਖਣ ਵਾਲੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਨੇ 18 ਸਾਲ ਦੀ ਉਮਰ ਵਿੱਚ ਹੀ (1799) ਵਿੱਚ ਲਾਹੌਰ ਤੇ ਕਬਜ਼ਾ ਕਰਕੇ ਮਹਾਰਾਜਾ ਦੀ ਪਦਵੀ ਹਾਸਲ ਕਰ ਲਈ ਸੀ ਆਪਣੇ ਰਾਜ ਦੌਰਾਨ ਮਹਾਰਾਜਾ ਰਣਜੀਤ ਸਿੰਘ ਵੱਲੋਂ ਹਿੰਦੂਆਂ, ਸਿੱਖਾਂ ਤੇ ਮੁਸਲਮਾਨਾਂ ਨੂੰ ਬਰਾਬਰ ਦਾ ਦਰਜਾ ਦਿੱਤਾ ਸੀ 40 ਸਾਲ ਰਾਜ ਕਰਨ ਵਾਲੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਨੇ ਇਕੱਲੇ ਪੰਜਾਬ ਵਿੱਚ ਹੀ ਨਹੀਂ ਲੋਕਾਂ ਦੇ ਦਿਲਾਂ ਤੇ ਵੀ ਰਾਜ ਕੀਤਾ ।

ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਨ ਤੇ ਪੰਜਾਬ ਕਾਂਗਰਸ ਵੱਲੋਂ ਵੀ ਟਵਿਟ ਕਰ ਵਧਾਈ ਦਿੱਤੀ ਗਈ ਹੈ।

 

Trending news