Sgpc President Election: ਸ਼੍ਰੋਮਣੀ ਅਕਾਲੀ ਦਲ ਵਲੋਂ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਲਈ ਉਮੀਦਵਾਰ ਐਲਾਨ
Advertisement
Article Detail0/zeephh/zeephh2486705

Sgpc President Election: ਸ਼੍ਰੋਮਣੀ ਅਕਾਲੀ ਦਲ ਵਲੋਂ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਲਈ ਉਮੀਦਵਾਰ ਐਲਾਨ

Sgpc President Election: ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗਾਂ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਲਈ ਉਮੀਦਵਾਰ ਐਲਾਨ ਦਿੱਤਾ ਹੈ।

Sgpc President Election: ਸ਼੍ਰੋਮਣੀ ਅਕਾਲੀ ਦਲ ਵਲੋਂ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਲਈ ਉਮੀਦਵਾਰ ਐਲਾਨ

Sgpc President Election: ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਦੀ 28 ਅਕਤੂਬਰ ਨੂੰ ਹੋਣ ਵਾਲੀ ਮੀਟਿੰਗ ਲਈ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗਾਂ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਲਈ ਉਮੀਦਵਾਰ ਐਲਾਨ ਦਿੱਤਾ ਹੈ।

 

Trending news