Sgpc President Election: ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਦੀ 28 ਅਕਤੂਬਰ ਨੂੰ ਹੋਣ ਵਾਲੀ ਮੀਟਿੰਗ ਲਈ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗਾਂ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਲਈ ਉਮੀਦਵਾਰ ਐਲਾਨ ਦਿੱਤਾ ਹੈ।


COMMERCIAL BREAK
SCROLL TO CONTINUE READING