ਅਚਾਨਕ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬੁਲਾਈ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਮੀਟਿੰਗ
Advertisement

ਅਚਾਨਕ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬੁਲਾਈ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਮੀਟਿੰਗ

ਮੁੱਖ ਮੰਤਰੀ ਨੇ ਇਸ ਮੀਟਿੰਗ ਦੇ ਵਿਚ ਸਾਰੇ ਅਧਿਕਾਰੀਆਂ ਜਿਹਨਾਂ ਵਿਚ ਡੀ.ਸੀ ਅਤੇ ਐਸ.ਐਸ.ਪੀ ਨੂੰ ਸ਼ਾਮਲ ਹੋਣ ਲਈ ਕਿਹਾ ਹੈ।

ਅਚਾਨਕ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬੁਲਾਈ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਮੀਟਿੰਗ

 

ਨਵਜੋਤ ਧਾਲੀਵਾਲ/ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜ਼ਿਲ੍ਹੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਐਮਰਜੈਂਸੀ ਮੀਟਿੰਗ ਬੁਲਾਈ ਹੈ।ਇਹ ਮੀਟਿੰਗ ਰਾਤ 8 ਵਜੇ ਪੰਜਾਬ ਭਵਨ ਚੰਡੀਗੜ੍ਹ ਦੇ ਵਿਚ ਹੋਵੇਗੀ।

ਮੁੱਖ ਮੰਤਰੀ ਨੇ ਇਸ ਮੀਟਿੰਗ ਦੇ ਵਿਚ ਸਾਰੇ ਅਧਿਕਾਰੀਆਂ ਜਿਹਨਾਂ ਵਿਚ ਡੀ.ਸੀ ਅਤੇ ਐਸ.ਐਸ.ਪੀ ਨੂੰ ਸ਼ਾਮਲ ਹੋਣ ਲਈ ਕਿਹਾ  ਹੈ।ਕਿਆਸਅਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਮੁੱਖ ਮੰਤਰੀ ਵੱਲੋਂ ਇਹ ਬੈਠਕ ਵਿਕਾਸ ਕਾਰਜਾਂ ਅਤੇ ਕਾਨੂੰਨ ਵਿਵਸਥਾਂ ਦੇ ਪ੍ਰਬੰਧਾਂ ਲਈ ਬੁਲਾਈ ਗਈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜਲੰਧਰ ਦੌਰੇ 'ਤੇ ਸਨ, ਜਿਥੇ ਉਹਨਾਂ ਨੇ ਦੇਵੀ ਤਲਾਬ ਮੰਦਰ ਅੰਦਰ ਆਉਣ ਵਾਲੇ ਸਮਾਨ ਲਈ ਵੱਡਾ ਐਲਾਨ ਵੀ ਕਰਦਿਆਂ ਕਿਹਾ ਕਿ ਮੰਦਰ 'ਚ ਆਉਣ ਵਾਲੇ ਸਮਾਨ ਤੇ ਕੋਈ ਟੈਕਸ ਨਹੀਂ ਲਗਾਇਆ ਜਾਵੇਗਾ।

 

WATCH LIVE TV

Trending news