ਆਪ ਪਾਰਟੀ ਨੇ ਕਿਹੜੇ ਗਰੀਬ ਪਰਿਵਾਰ ਵਾਲਿਆਂ ਨੂੰ ਦਿੱਤੀ ਟਿਕਟ: ਸੁਖਬੀਰ ਬਾਦਲ
Advertisement

ਆਪ ਪਾਰਟੀ ਨੇ ਕਿਹੜੇ ਗਰੀਬ ਪਰਿਵਾਰ ਵਾਲਿਆਂ ਨੂੰ ਦਿੱਤੀ ਟਿਕਟ: ਸੁਖਬੀਰ ਬਾਦਲ

ਪੰਜਾਬ 'ਚ ਵਿਧਾਨ ਸਭਾ ਚੋਣਾਂ ਅਗਲੇ ਮਹੀਨੇ ਹੋਣ ਜਾ ਰਹੀਆਂ ਹਨ, ਇਸ ਦੌਰਾਨ ਸਾਰੀਆਂ ਸਿਆਸੀ ਪਾਰਟੀਆਂ ਆਪਣੀਆਂ ਚੋਣ ਰੈਲੀਆਂ ਕਰ ਰਹੀਆਂ ਹਨ।

ਆਪ ਪਾਰਟੀ  ਨੇ ਕਿਹੜੇ ਗਰੀਬ ਪਰਿਵਾਰ ਵਾਲਿਆਂ ਨੂੰ ਦਿੱਤੀ ਟਿਕਟ: ਸੁਖਬੀਰ ਬਾਦਲ

ਚੰਡੀਗੜ੍ਹ: ਪੰਜਾਬ 'ਚ ਵਿਧਾਨ ਸਭਾ ਚੋਣਾਂ ਅਗਲੇ ਮਹੀਨੇ ਹੋਣ ਜਾ ਰਹੀਆਂ ਹਨ, ਇਸ ਦੌਰਾਨ ਸਾਰੀਆਂ ਸਿਆਸੀ ਪਾਰਟੀਆਂ ਆਪਣੀਆਂ ਚੋਣ ਰੈਲੀਆਂ ਕਰ ਰਹੀਆਂ ਹਨ।

 

ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਪ੍ਰੋਗਰਾਮ 'ਸੱਥ With ਸੁਖਬੀਰ ਬਾਦਲ' ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਮਾਂ ਪਾਰਟੀ ਹੈ, ਪੰਜਾਬ ਨੂੰ ਜੇਕਰ ਕੋਈ ਬਚਾ ਸਕਦਾ ਹੈ, ਉਹ ਸਿਰਫ ਸ਼੍ਰੋਮਣੀ ਅਕਾਲੀ ਦਲ ਹੀ ਹੈ। 

 

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਨਿਸ਼ਾਨਾ ਸਾਧਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਕਿ 'ਆਪ' ਨੇ ਕਿਹਾ ਸੀ ਕਿ ਅਸੀ ਪੰਜਾਬ ਚ ਗਰੀਬ ਪਰਿਵਾਰ  ਨੂੰ ਟਿਕਟਾਂ ਦੇਵਾਗਾਂ ਪਰ ਨਹੀਂ ਆਪ ਨੇ ਸਾਰੀਆਂ ਹੀ ਅਮੀਰ ਪਰਿਵਾਰਾਂ ਨੂੰ ਟਿਕਟਾਂ ਦਿੱਤੀਆਂ ਹਨ। 

ਸੁਖਬੀਰ ਬਾਦਲ ਨੇ ਜੇਕਰ ਪੰਜਾਬ ਚ ਸਾਡੀ ਸਰਕਾਰ ਆਉਦੀ ਹੈ, ਤਾਂ ਸਰਕਾਰੀ ਸਕੂਲ ਦੇ ਬੱਚਿਆ ਨੂੰ ਪਹਿਲ ਦੇ ਆਧਾਰ ਤੇ ਯੂਨੀਵਰਸਿਟੀ ਚ ਦਾਖ਼ਲਾ ਮਿਲੇਗਾ।

ਇਸ ਦੌਰਾਨ ਬਾਦਲ ਨੇ ਕਿਹਾ ਕਿ ਸਾਡੀ ਸਰਕਾਰ ਦੌਰਾਨ ਜਿਹੜੀਆਂ ਪੰਜਾਬ ਚ ਸਕੀਮਾ ਚਲ ਰਹੀਆਂ ਸਨ, ਉਨ੍ਹਾਂ ਨੂੰ ਕਾਂਗਰਸ ਸਰਕਾਰ ਨੇ ਆਉਦਿਆਂ ਹੀ ਬੰਦ ਕਰਵਾ ਦਿੱਤੀਆਂ ਹਨ। 

Trending news