Punjab Bachao Yatra: ਬਲਾਚੌਰ ਤੋਂ ਸ਼੍ਰੋਮਣੀ ਅਕਾਲੀ ਦਲ ਦੀ 'ਪੰਜਾਬ ਬਚਾਓ ਯਾਤਰਾ' ਹੋਵੇਗੀ ਸ਼ੁਰੂ
Advertisement
Article Detail0/zeephh/zeephh2236323

Punjab Bachao Yatra: ਬਲਾਚੌਰ ਤੋਂ ਸ਼੍ਰੋਮਣੀ ਅਕਾਲੀ ਦਲ ਦੀ 'ਪੰਜਾਬ ਬਚਾਓ ਯਾਤਰਾ' ਹੋਵੇਗੀ ਸ਼ੁਰੂ

Akali Dal Punjab Bachao Yatra: ਸ਼੍ਰੋਮਣੀ ਅਕਾਲੀ ਦਲ ਨੇ 1 ਫਰਵਰੀ ਨੂੰ ਅਟਾਰੀ ਤੋਂ ਆਪਣੀ ਯਾਤਰਾ ਸ਼ੁਰੂ ਕੀਤੀ ਸੀ।

 

Punjab Bachao Yatra:  ਬਲਾਚੌਰ ਤੋਂ ਸ਼੍ਰੋਮਣੀ ਅਕਾਲੀ ਦਲ ਦੀ 'ਪੰਜਾਬ ਬਚਾਓ ਯਾਤਰਾ' ਹੋਵੇਗੀ ਸ਼ੁਰੂ

Punjab Bachao Yatra: ਪੰਜਾਬ ਬਚਾਓ ਯਾਤਰਾ ਅੱਜ ਬਲਾਚੌਰ ਹਲਕੇ ਤੋਂ ਰਾਤ 10.30 ਵਜੇ ਸ਼ੁਰੂ ਹੋਵੇਗੀ। ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ਸ਼ਾਮ ਨੂੰ ਗੜ੍ਹਸ਼ੰਕਰ ਵਿਖੇ ਸਮਾਪਤ ਹੋਵੇਗੀ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਯਾਤਰਾ ਦੀ ਅਗਵਾਈ ਕਰਨਗੇ। ਪਾਰਟੀ ਨੇ 1 ਫਰਵਰੀ ਨੂੰ ਅਟਾਰੀ ਤੋਂ ਆਪਣੀ ਯਾਤਰਾ ਸ਼ੁਰੂ ਕੀਤੀ ਸੀ।

 

Trending news