ਆਖਿਰਕਾਰ ਮਨਜ਼ੂਰ ਹੋ ਗਿਆ ਸੁਖਪਾਲ ਸਿੰਘ ਖਹਿਰਾ ਦਾ ਅਸਤੀਫ਼ਾ
X

ਆਖਿਰਕਾਰ ਮਨਜ਼ੂਰ ਹੋ ਗਿਆ ਸੁਖਪਾਲ ਸਿੰਘ ਖਹਿਰਾ ਦਾ ਅਸਤੀਫ਼ਾ

ਆਮ ਆਦਮੀ ਪਾਰਟੀ ਨਾਲ ਬਗਾਵਤ ਕਰਨ ਤੋਂ ਬਾਅਦ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਾਂਗਰਸ ਦਾ ਹੱਥ ਫੜ ਲਿਆ ਸੀ।ਜਿਹਨਾਂ ਦਾ ਅਸਤੀਫ਼ਾ ਲੰਬੇ ਸਮੇਂ ਤੋਂ ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ ਕੋਲ ਪਿਆ। ਆਖਿਰਕਾਰ ਅੱਜ ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ ਵੱਲੋਂ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਹੈ। ਇਸਦੀ ਜਾਣਕਾਰੀ ਖੁਦ ਸੁਖਪਾਲ ਸਿੰਘ ਖਹਿਰਾ ਨ

ਆਖਿਰਕਾਰ ਮਨਜ਼ੂਰ ਹੋ ਗਿਆ ਸੁਖਪਾਲ ਸਿੰਘ ਖਹਿਰਾ ਦਾ ਅਸਤੀਫ਼ਾ

 ਨੀਤਿਕਾ ਮਹੇਸ਼ਵਰੀ: ਆਮ ਆਦਮੀ ਪਾਰਟੀ ਨਾਲ ਬਗਾਵਤ ਕਰਨ ਤੋਂ ਬਾਅਦ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਾਂਗਰਸ ਦਾ ਹੱਥ ਫੜ ਲਿਆ ਸੀ।ਜਿਹਨਾਂ ਦਾ ਅਸਤੀਫ਼ਾ ਲੰਬੇ ਸਮੇਂ ਤੋਂ ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ ਕੋਲ ਪਿਆ। ਆਖਿਰਕਾਰ ਅੱਜ ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ ਵੱਲੋਂ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਹੈ।

ਇਸਦੀ ਜਾਣਕਾਰੀ ਖੁਦ ਸੁਖਪਾਲ ਸਿੰਘ ਖਹਿਰਾ ਨੇ ਸੋਸ਼ਲ ਮੀਡੀਆ 'ਤੇ ਦਿੱਤੀ ਹੈ।ਹਲਾਂਕਿ ਇਹ ਅਸਤੀਫ਼ਾ ਕਾਂਗਰਸ ਵਿਚ ਸ਼ਾਮਲ ਹੋਣ ਤੋਂ ਕਿਤੇ ਪਹਿਲਾਂ ਦਿੱਤਾ ਸੀ ਗਿਆ ਸੀ।ਪਰ ਗਲਤ ਫਾਰਮੈਟ ਦਾ ਹਵਾਲਾ ਦੇ ਕੇ ਅਸਤੀਫ਼ਾਂ ਨਾ ਮਨਜ਼ੂਰ ਕਰ ਦਿੱਤਾ ਗਿਆ ਸੀ।ਖਹਿਰਾ ਨੇ ਸਪਸ਼ਟ ਅਸਤੀਫ਼ੇ ਦੀ ਸਹੀ ਰਸਮੀ ਪ੍ਰਕਿਰਿਆ ਪੂਰੀ ਕਰਨ ਤੋਂ ਬਾਅਦ ਇਹ ਅੱਜ ਮਨਜ਼ੂਰ ਹੋ ਗਿਆ ਹੈ।

Trending news