ਕਿਸਾਨਾਂ ਦੇ ਮੁੱਦੇ 'ਤੇ ਅਕਾਲੀ ਦਲ ਦਾ ਵਫ਼ਦ ਅੱਜ ਕਰੇਗਾ ਰਾਜਪਾਲ ਨਾਲ ਮੁਲਾਕਾਤ
Advertisement

ਕਿਸਾਨਾਂ ਦੇ ਮੁੱਦੇ 'ਤੇ ਅਕਾਲੀ ਦਲ ਦਾ ਵਫ਼ਦ ਅੱਜ ਕਰੇਗਾ ਰਾਜਪਾਲ ਨਾਲ ਮੁਲਾਕਾਤ

 ਅਕਾਲੀ ਦਲ ਦਾ ਵਫ਼ਦ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਨਾਲ ਮੁਲਾਕਾਤ ਕਰੇਗਾ. 

 ਕਿਸਾਨਾਂ ਦੇ ਮੁੱਦੇ 'ਤੇ ਅਕਾਲੀ ਦਲ ਦਾ ਵਫ਼ਦ ਅੱਜ ਕਰੇਗਾ ਰਾਜਪਾਲ ਨਾਲ ਮੁਲਾਕਾਤ

ਚੰਡੀਗੜ੍ਹ : ਅਕਾਲੀ ਦਲ ਦਾ ਵਫ਼ਦ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਨਾਲ ਮੁਲਾਕਾਤ ਕਰੇਗਾ. ਅਕਾਲੀ ਦਲ ਵੱਲੋਂ ਕਿਸਾਨਾਂ ਨੂੰ ਜ਼ਮੀਨਾਂ ਦੇ ਘੱਟ ਰੇਟ ਦੇਣ ਦੇ ਮੁੱਦੇ ਉੱਤੇ ਰਾਜਪਾਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਇਸ ਸੰਬੰਧੀ ਮੰਗ ਪੱਤਰ ਸੌਂਪਿਆ ਜਾਏਗਾ.

ਅਕਾਲੀ ਦਲ ਦਾ ਕਹਿਣਾ ਹੈ ਕਿ ਆਪਣੇ ਫ਼ਾਇਦੇ ਲਈ ਕਿਸਾਨਾਂ ਨੂੰ ਕਾਂਗਰਸ ਇਸਤੇਮਾਲ ਕਰ ਰਹੀ ਹੈ ਅਤੇ ਕਾਂਗਰਸ ਸਰਕਾਰ ਵੱਲੋਂ ਕਿਸਾਨਾਂ ਨਾਲ ਧੱਕਾ ਕੀਤਾ ਹੈ.  ਸਰਕਾਰ ਤੇ ਵਾਲੇ ਕਿਸਾਨਾਂ ਨੂੰ ਬਣਦੇ ਹੋਏ ਜ਼ਮੀਨ ਦੇ ਰੇਟ ਦੇਣੇ ਚਾਹੀਦੇ ਹਨ ਜੋ ਕਿ ਨਹੀਂ ਦਿੱਤੇ ਜਾ ਰਹੇ. ਉਨ੍ਹਾਂ ਕਿਹਾ ਕਿ ਅਸੀਂ ਕਿਸਾਨਾਂ ਦੇ ਨਾਲ ਹਾਂ.

WATCH LIVE TV

Trending news