ਕੋਰੋਨਾ ਦੌਰਾਨ ਅਨਾਥ ਹੋਏ ਬੱਚਿਆਂ ਲਈ ਮੁੱਖ ਮੰਤਰੀ ਨੇ ਕੀਤਾ ਇਹ ਕੰਮ !
X

ਕੋਰੋਨਾ ਦੌਰਾਨ ਅਨਾਥ ਹੋਏ ਬੱਚਿਆਂ ਲਈ ਮੁੱਖ ਮੰਤਰੀ ਨੇ ਕੀਤਾ ਇਹ ਕੰਮ !

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਬਣਨ ਤੋਂ ਬਾਅਦ ਲੋਕਾਂ ਵਿਚ ਵਿਚਰਦੇ ਵਿਖਾਈ ਦੇ ਰਹੇ ਹਨ।ਮੁੱੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਆਮ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਜਾ ਰਹੀਆਂ ਹਨ ਅਤੇ ਹੱਲ ਕਰਨ ਦੇ ਵਾਅਦੇ ਵੀ ਕੀਤੇ ਜਾ ਰਹੇ। ਮੁੱਖ ਮੰਤਰੀ ਅੱਜ ਹੁਸ਼ਿਆਰਪੁਰ ਪਹੁੰਚੇ ਜਿਥੇ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ  ਦੇ ਘਰ

ਕੋਰੋਨਾ ਦੌਰਾਨ ਅਨਾਥ ਹੋਏ ਬੱਚਿਆਂ ਲਈ ਮੁੱਖ ਮੰਤਰੀ ਨੇ ਕੀਤਾ ਇਹ ਕੰਮ !

ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਬਣਨ ਤੋਂ ਬਾਅਦ ਲੋਕਾਂ ਵਿਚ ਵਿਚਰਦੇ ਵਿਖਾਈ ਦੇ ਰਹੇ ਹਨ।ਮੁੱੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਆਮ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਜਾ ਰਹੀਆਂ ਹਨ ਅਤੇ ਹੱਲ ਕਰਨ ਦੇ ਵਾਅਦੇ ਵੀ ਕੀਤੇ ਜਾ ਰਹੇ।
ਮੁੱਖ ਮੰਤਰੀ ਅੱਜ ਹੁਸ਼ਿਆਰਪੁਰ ਪਹੁੰਚੇ ਜਿਥੇ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ  ਦੇ ਘਰ ਵਿਚ ਲੋਕ ਮਿਲਣੀ ਦਾ ਪ੍ਰੋਗਰਾਮ ਰੱੱਖਿਆ ਗਿਆ।ਜ਼ਿਕਰ ਏ ਖਾਸ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਉਹਨਾਂ ਬੱਚਿਆਂ ਨੂੰ ਉਚੇਚੇ ਤੌਰ ’ਤੇ ਮਿਲੇ ਜਿਹਨਾਂ ਦੇ ਮਾਪੇ ਕੋਰੋਨਾ ਮਹਾਂਮਾਰੀ ਦੌਰਾਨ ਆਪਣੀ ਜਾਨ ਗਵਾ ਚੁੱਕੇ ਹਨ।ਉਹਨਾਂ ਬੱੱਚਿਆਂ ਨੂੰ ਰੋਜ਼ਮਰ੍ਹਾ ਜ਼ਰੂਰਤ ਦੀਆਂ ਵਸਤੂਆਂ ਅਤੇ ਵਿੱਤੀ ਸਹਾਇਤਾ ਵੀ ਮੁਹੱਈਆ ਕਰਵਾਈ।

ਇਸ ਮੌਕੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਮੁੱਖ ਮੰਤਰੀ ਚੰਨੀ ਦੀਆਂ ਤਾਰੀਫ਼ਾ ਦੇ ਪੁੱਲ ਬਣਦੇ ਨਜ਼ਰ ਆਏ।ਉਹਨਾਂ ਕਿਹਾ ਕਿ ਚੰਨੀ ਦਾ ਰਵੱਈਆ ਆਮ ਇਨਸਾਨ ਵਾਲਾ ਹੈ ਅਤੇ ਸਾਡੇ ਮੁੱਖ ਮੰਤਰੀ ਸਭ ਨੂੰ ਪਿਆਰ ਕਰਦੇ ਹਨ।

 

 

WATCH LIVE TV

Trending news