ਆਡੀਓ ਮਾਮਲੇ ਵਿੱਚ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਪਾਰਟੀ ਨੇ ਜਾਰੀ ਕੀਤਾ ਨੋਟਿਸ, ਹੋ ਸਕਦੀ ਹੈ ਕਾਰਵਾਈ
![ਆਡੀਓ ਮਾਮਲੇ ਵਿੱਚ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਪਾਰਟੀ ਨੇ ਜਾਰੀ ਕੀਤਾ ਨੋਟਿਸ, ਹੋ ਸਕਦੀ ਹੈ ਕਾਰਵਾਈ ਆਡੀਓ ਮਾਮਲੇ ਵਿੱਚ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਪਾਰਟੀ ਨੇ ਜਾਰੀ ਕੀਤਾ ਨੋਟਿਸ, ਹੋ ਸਕਦੀ ਹੈ ਕਾਰਵਾਈ](https://hindi.cdn.zeenews.com/hindi/sites/default/files/styles/zm_500x286/public/2022/09/28/1343125-fauja-singh.jpg?itok=zBGmcm4R)
ਆਡੀਓ ਮਾਮਲੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਖਿਲਾਫ ਆਮ ਆਦਮੀ ਪਾਰਟੀ ਕਾਰਵਾਈ ਕਰ ਸਕਦੀ ਹੈ। ਆਮ ਆਦਮੀ ਪਾਰਟੀ ਵੱਲੋਂ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਆਡੀਓ ਮਾਮਲੇ ਵਿੱਚ ਨੋਟਿਸ ਜਾਰੀ ਕੀਤਾ ਗਿਆ ਹੈ।
ਚੰਡੀਗੜ੍ਹ- ਆਡੀਓ ਮਾਮਲੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਖਿਲਾਫ ਆਮ ਆਦਮੀ ਪਾਰਟੀ ਕਾਰਵਾਈ ਕਰ ਸਕਦੀ ਹੈ। ਆਮ ਆਦਮੀ ਪਾਰਟੀ ਵੱਲੋਂ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਆਡੀਓ ਮਾਮਲੇ ਵਿੱਚ ਨੋਟਿਸ ਜਾਰੀ ਕੀਤਾ ਗਿਆ ਹੈ। ਭ੍ਰਿਸ਼ਟਾਚਾਰ ਮਾਮਲੇ ਵਿੱਚ ਪਾਰਟੀ ਵੱਲੋਂ ਮੰਤਰੀ ਦਾ ਸਪੱਸ਼ਟੀਕਰਨ ਮੰਗਿਆ ਗਿਆ ਹੈ। ਪਾਰਟੀ ਦਾ ਕਹਿਣਾ ਹੈ ਕਿ ਕੋਈ ਵੀ ਹੋਵੇ ਮੰਤਰੀ ਜਾਂ ਵਿਧਾਇਕ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕਿਸੇ ਨੂੰ ਨਹੀਂ ਬਖਸ਼ਿਆ ਜਾਵੇਗਾ। ਜੋ ਵੀ ਦੋਸੀ ਹੋਵੇਗਾ ਉਸ ਖਿਲਾਫ ਕਾਰਵਾਈ ਹੋਵੇਗੀ।