Advocate Shambhu Dutt Sharma Passed Away: ਭਲਕੇ ਪੰਜਾਬ-ਹਰਿਆਣਾ ਹਾਈ ਕੋਰਟ 'ਚ ਨਹੀਂ ਹੋਵੇਗਾ ਕੋਈ ਕੰਮ; ਵਕੀਲ ਸ਼ੰਭੂ ਦੱਤ ਸ਼ਰਮਾ ਦੇ ਦੇਹਾਂਤ ਕਾਰਨ ਬਾਰ ਐਸੋ. ਨੇ ਲਿਆ ਫ਼ੈਸਲਾ
Advertisement
Article Detail0/zeephh/zeephh1875798

Advocate Shambhu Dutt Sharma Passed Away: ਭਲਕੇ ਪੰਜਾਬ-ਹਰਿਆਣਾ ਹਾਈ ਕੋਰਟ 'ਚ ਨਹੀਂ ਹੋਵੇਗਾ ਕੋਈ ਕੰਮ; ਵਕੀਲ ਸ਼ੰਭੂ ਦੱਤ ਸ਼ਰਮਾ ਦੇ ਦੇਹਾਂਤ ਕਾਰਨ ਬਾਰ ਐਸੋ. ਨੇ ਲਿਆ ਫ਼ੈਸਲਾ

Advocate Shambhu Dutt Sharma Passed Away: ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸੀਨੀਅਰ ਐਡਵੋਕੇਟ ਸ਼ੰਭੂ ਦੱਤ ਸ਼ਰਮਾ ਦਾ ਦੇਹਾਂਤ ਕਾਰਨ 18 ਸਤੰਬਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਕੋਈ ਕੰਮਕਾਜ ਨਹੀਂ ਹੋਵੇਗਾ।

Advocate Shambhu Dutt Sharma Passed Away: ਭਲਕੇ ਪੰਜਾਬ-ਹਰਿਆਣਾ ਹਾਈ ਕੋਰਟ 'ਚ ਨਹੀਂ ਹੋਵੇਗਾ ਕੋਈ ਕੰਮ; ਵਕੀਲ ਸ਼ੰਭੂ ਦੱਤ ਸ਼ਰਮਾ ਦੇ ਦੇਹਾਂਤ ਕਾਰਨ ਬਾਰ ਐਸੋ. ਨੇ ਲਿਆ ਫ਼ੈਸਲਾ

Punjab News: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੀਨੀਅਰ ਐਡਵੋਕੇਟ ਸ਼ੰਭੂ ਦੱਤ ਸ਼ਰਮਾ ਦਾ ਦੇਹਾਂਤ ਕਾਰਨ 18 ਸਤੰਬਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਕੋਈ ਕੰਮਕਾਜ ਨਹੀਂ ਹੋਵੇਗਾ। ਹਾਈ ਕੋਰਟ ਬਾਰ ਐਸੋਸੀਏਸ਼ਨ ਦੀ ਕਾਰਜਕਾਰਨੀ ਕਮੇਟੀ ਨੇ ਇਹ ਫੈਸਲਾ ਸਰਬਸੰਮਤੀ ਨਾਲ ਲਿਆ ਹੈ। ਕਾਬਿਲੇਗੌਰ ਹੈ ਕਿ ਸੀਨੀਅਰ ਵਕੀਲ ਸ਼ੰਭੂ ਦੱਤ ਸ਼ਰਮਾ ਬ੍ਰਾਹਮਣ ਸਭਾ ਦੇ ਸਾਬਕਾ ਆਲ ਇੰਡੀਆ ਪ੍ਰਧਾਨ ਤੇ ਹਾਈ ਕੋਰਟ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ।

ਇਹ ਵੀ ਪੜ੍ਹੋ : Punjab Weather Update: ਲੋਕਾਂ ਨੂੰ ਗਰਮੀ ਤੋਂ ਰਾਹਤ! ਪੰਜਾਬ ਸਮੇਤ ਕਈ ਸੂਬਿਆਂ 'ਚ ਪੈ ਰਿਹਾ ਮੀਂਹ, ਜਾਣੋ ਆਪਣੇ ਸ਼ਹਿਰ ਦਾ ਹਾਲ

ਉਹ ਆਰਥਿਕ ਤੌਰ 'ਤੇ ਕਮਜ਼ੋਰ ਬੱਚਿਆਂ ਦੀ ਹਰ ਸੰਭਵ ਸਹਾਇਤਾ ਕਰਦੇ ਰਹੇ ਹਨ। ਉਨ੍ਹਾਂ ਦਾ ਅੰਤਿਮ ਸੰਸਕਾਰ ਸੋਮਵਾਰ ਨੂੰ ਕੀਤਾ ਜਾਵੇਗਾ, ਜਿਸ ਕਾਰਨ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਕੋਈ ਕੰਮਕਾਜ ਨਹੀਂ ਹੋਵੇਗਾ। ਇਹ ਫੈਸਲਾ ਵਰਕਿੰਗ ਕਮੇਟੀ ਨੇ ਸਰਬਸੰਮਤੀ ਨਾਲ ਲਿਆ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਵੱਲੋਂ ਲਿਆ ਗਿਆ ਹੈ।

ਇਹ ਵੀ ਪੜ੍ਹੋ : Lawrence Bishnoi News: ਗੈਂਗਸਟਰ ਲਾਰੇਂਸ ਬਿਸ਼ਨੋਈ ਨਾਲ ਮੋਨੂੰ ਮਾਨੇਸਰ ਦੀ ਗੱਲਬਾਤ ਦਾ ਵੀਡੀਓ ਆਇਆ ਸਾਹਮਣੇ, ਹੋਏ ਵੱਡੇ ਖੁਲਾਸੇ!

Trending news