Punjab News: ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਦੇ ਤਬਾਦਲੇ ਦਾ ਦੌਰ ਨਿਰੰਤਰ ਜਾਰੀ ਹੈ। ਇਸੇ ਸਿਲਸਿਲੇ ਤਹਿਤ ਪੰਜਾਬ ਸਰਕਾਰ ਵੱਲੋਂ ਲੋਕ ਸੰਪਰਕ ਵਿਭਾਗ ਦੇ 3 ਡਿਪਟੀ ਡਾਇਰੈਕਟਰਾਂ ਤੇ 15 DPRO’s ਦੇ ਤਬਾਦਲੇ ਅਤੇ ਵਾਧੂ ਚਾਰਜ ਦਿੱਤੇ ਗਏ ਹਨ।


COMMERCIAL BREAK
SCROLL TO CONTINUE READING