Punjab News: ਪੰਜਾਬ ਦੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਵਿਦਿਆਰਥੀਆਂ ਦੇ ਦੋ ਗੁੱਟਾਂ ਵਿੱਚ ਝੜਪ ਹੋ ਗਈ ਹੈ। ਇਸ ਦੌਰਾਨ ਕੰਪਿਊਟਰ ਸਾਇੰਸ ਦੇ ਵਿਦਿਆਰਥੀ ਨਵਜੋਤ ਸਿੰਘ (20) ਨੂੰ ਚਾਕੂ ਮਾਰ ਦਿੱਤਾ ਗਿਆ ਜਿਸ ਤੋਂ ਬਾਅਦ ਉਸ ਨੂੰ ਤੁਰੰਤ ਰਜਿੰਦਰਾ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।


COMMERCIAL BREAK
SCROLL TO CONTINUE READING


ਇਹ ਵੀ ਪੜ੍ਹੋ: ਮੁੜ ਸੁਰਖੀਆਂ 'ਚ ਜਾਵੇਦ ਅਖ਼ਤਰ, ਕਿਹਾ "ਦਰਬਾਰ ਸਾਹਿਬ ਦਾ ਕੜਾ, ਮਰਦੇ ਦਮ ਤੱਕ ਮੇਰੇ ਨਾਲ ਰਹੇਗਾ"