Bathinda News: ਬਠਿੰਡਾ 'ਚ ਪਾਰਟੀ ਦੌਰਾਨ ਫਾਇਰਿੰਗ, 5 ਵਿਅਕਤੀ ਗੰਭੀਰ ਜ਼ਖ਼ਮੀ
Advertisement
Article Detail0/zeephh/zeephh2568750

Bathinda News: ਬਠਿੰਡਾ 'ਚ ਪਾਰਟੀ ਦੌਰਾਨ ਫਾਇਰਿੰਗ, 5 ਵਿਅਕਤੀ ਗੰਭੀਰ ਜ਼ਖ਼ਮੀ

Bathinda News: ਇੱਕ ਹੋਟਲ ਵਿੱਚ ਜਨਮ ਦਿਨ ਦੀ ਪਾਰਟੀ ਦੌਰਾਨ ਗੋਲੀਬਾਰੀ ਹੋਈ ਜਿਸ ਵਿੱਚ ਚਾਰ ਤੋਂ ਪੰਜ ਲੋਕ ਗੰਭੀਰ ਜ਼ਖ਼ਮੀ ਹੋ ਗਏ।

 

Bathinda News: ਬਠਿੰਡਾ 'ਚ ਪਾਰਟੀ ਦੌਰਾਨ ਫਾਇਰਿੰਗ, 5 ਵਿਅਕਤੀ ਗੰਭੀਰ ਜ਼ਖ਼ਮੀ

Bhatinda News: ਬਠਿੰਡਾ ਦੇ ਇੱਕ ਨਿਜੀ ਹੋਟਲ ਵਿਚ ਬੀਤੀ ਰਾਤ ਚੱਲ ਰਹੀ ਜਨਮ ਦਿਨ ਪਾਰਟੀ ਵਿੱਚ ਅਚਾਨਕ ਬਾਹਰੋਂ ਆਏ ਅਣਪਛਾਤੇ ਵਿਅਕਤੀਆਂ ਨੇ ਗੋਲ਼ੀਆਂ ਚਲਾ ਦਿੱਤੀਆਂ, ਜਿਸ ਵਿੱਚ 4 ਤੋਂ 5 ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ, ਜਿਨਾਂ ਨੂੰ ਉਸ ਦੇ ਦੋਸਤਾਂ ਨੇ ਬਠਿੰਡਾ ਦੇ ਸਰਕਾਰੀ ਹਸਪਤਾਲ ’ਚ ਦਾਖ਼ਲ ਕਰਵਾਇਆ।

ਇਹ ਵੀ ਪੜ੍ਹੋ: Sgpc Meeting: SGPC ਨੇ ਅੰਤ੍ਰਿੰਗ ਕਮੇਟੀ ਦੀ ਐਮਰਜੈਂਸੀ ਮੀਟਿੰਗ ਸੱਦੀ

 

ਥਾਣਾ ਕੋਤਵਾਲੀ ਦੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਐਸਪੀ ਨਰਿੰਦਰ ਸਿੰਘ ਦਾ ਕਹਿਣਾ ਹੈ ਕਿ ਜਨਮ ਦਿਨ ਦੀ ਪਾਰਟੀ ਦੌਰਾਨ ਕੁਝ ਨੌਜਵਾਨਾਂ ’ਚ ਕੁਝ ਝਗੜਾ ਹੋ ਗਿਆ ਸੀ। ਇਸ ਤੋਂ ਬਾਅਦ 2 ਅਣਪਛਾਤੇ ਵਿਅਕਤੀ ਆਏ ਅਤੇ ਉਨ੍ਹਾਂ ਨੇ ਅਚਾਨਕ ਫਾਇਰਿੰਗ ਕਰ ਦਿੱਤੀ। ਪੁਲਿਸ ਨੇ ਮਾਮਲੇ ਵਿੱਚ ਕੇਸ ਦਰਜ ਕਰ ਲਿਆ ਹੈ ਤੇ ਦੋਸ਼ੀਆਂ ਦੀ ਭਾਲ ਜਾਰੀ ਹੈ।

ਇਹ ਵੀ ਪੜ੍ਹੋ: Harvinder Singh Hanspal: ਨਾਮਧਾਰੀ ਹਰਵਿੰਦਰ ਸਿੰਘ ਹੰਸਪਾਲ ਦਾ ਦੇਹਾਂਤ, 86 ਸਾਲ ਦੀ ਉਮਰ 'ਚ ਲਏ ਆਖਰੀ ਸਾਹ

 

Trending news